ਉੱਤਰੀ ਭਾਰਤ ਦੀਆਂ ਪ੍ਰਮੁੱਖ ਅਤੇ ਮਸ਼ਹੂਰ ਟਰੱਕ ਮਾਰਕੀਟਾਂ ਵਿੱਚ ਸ਼ੁਮਾਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਇਨ੍ਹੀਂ ਦਿਨੀਂ ਬਰਸਾਤੀ ਮੌਸਮ ਦੌਰਾਨ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ।