Saturday, May 18, 2024

Rains

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿੱਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇਅ ਦਾ ਇਕ ਹਿੱਸਾ ਢਹਿ ਗਿਆ ਹੈ ਜਿਸ ਕਾਰਨ ਚੀਨ ਦੀ ਸਰਹੱਦ ਨਾਲ ਲਗਦੇ ਦਿਬਾਂਗ ਘਾਟੀ ਜ਼ਿਲ੍ਹਾ ਦੇਸ਼ ਨਾਲੋਂ ਕੱਟ ਗਿਆ ਹੈ।

PM Modi ਨੇ ਸਹਿਕਾਰੀ ਖੇਤਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸਹਿਕਾਰੀ ਖੇਤਰ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਹ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (PACS) ਵਿੱਚ ਚਲਾਇਆ ਜਾ ਰਿਹਾ ਹੈ

ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ ਦਿੱਲੀ ਅਤੇ ਵੈਸ਼ਨੋ ਦੇਵੀ ਵਿਚਾਲੇ ਚੱਲਣਗੀਆਂ ਇਹ 2 ਸਪੈਸ਼ਲ ਟਰੇਨਾਂ

ਟਰੇਨਾਂ ‘ਚ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਨਵੀਂ ਦਿੱਲੀ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਦੋ ਵਿਸ਼ੇਸ਼ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ।