ਇਸ ਮੌਕੇ ਗੁਰਧਿਆਨ ਸਿੰਘ ਕੌਸਲਰ, ਸਰਪੰਚ ਬਲਵਿੰਦਰ ਕੌਰ, ਵਿਦਿਆ ਨਗਰ, ਸਰਪੰਚ ਗੁਰਪ੍ਰੀਤ ਸਿੰਘ ਅਤੇ ਐਡਵੋਕੇਟ ਰਿਸ਼ਵ ਮਹਿਤਾ,ਵਿਜੇ ਕੁਮਾਰ ਸਾਬਕਾ ਸਰਪੰਚ, ਬਲਦੇਵ ਸ਼ਰਮਾ, ਨਰੇਸ਼ ਜਿੰਦਲ, ਮਲਕੀਤ ਸਿੰਘ ਜਸੋਵਾਲ ਅਤੇ ਹੋਰ ਮੌਜੂਦ ਸਨ।
ਰਾਜ ਕੁਮਾਰ ਰਾਣਾ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨਾਲ ਮਿਲੇ। ਇਸ ਮੌਕੇ ਉਨ੍ਹਾਂ ਨੇ ਪਲਾਟ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ ‘ਤੇ ਲੱਗੀਆਂ ਪਾਬੰਦੀਆਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ।