ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਅੱਜ ਇੱਥੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਤੰਦਰੁਸਤ ਬਣਾਉਣ ਲਈ ਇੱਕ ਵੱਡੀ ਮੁਹਿੰਮ ਦਾ ਸੱਦਾ ਦਿੱਤਾ।