ਪੰਜਾਬ ਸਰਕਾਰ ਵਲੋਂ ਬੀਤੇ ਦਿਨ ਐਲਾਣੇ ਪੰਜਾਬ ਸਟੇਟ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਦਾ ਇਤਿਹਾਸਿਕ ਕਸਬਾ ਰਾਜਾਸਾਂਸੀ ਪੁੱਜਣ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਵਿਧਾਨ ਸਭਾ ਹਲਕਾ ਰਾਜਸੰਸੀ ਦੇ ਸਰਬਪੱਖੀ ਵਿਕਾਸ ਲਈ ਅੱਜ ਹਲਕਾ ਇੰਚਾਰਜ ਸੋਨੀਆ ਮਾਨ ਜੀ ਦੇ ਗ੍ਰਹਿ ਵਿਖੇ ਹਲਕੇ ਦੇ ਮੋਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ