Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Rajasthan

ਕੁਲਤਾਰ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। 

ਰਾਜਸਥਾਨ ਨਹਿਰ ਵਿੱਚ ਪਿਆ 100 ਫੁੱਟ ਲੰਬਾ ਪਾੜ, ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ

ਫਰੀਦਕੋਟ ਵਿੱਚੋਂ ਲੰਘਦੀ ਰਾਜਸਥਾਨ ਨਹਿਰ ਪੱਕੀ ਕੀਤੇ ਜਾਣ ਮਗਰੋਂ ਇਸ ਵਿੱਚ ਪਾਣੀ ਛੱਡਦਿਆਂ ਹੀ ਇਹ ਨਹਿਰ ਪਿੰਡ ਫਿੱਡੇ ਖੁਰਦ ਨੇੜੇ ਢਹਿ ਕੇ ਨਹਿਰ ਦੇ ਪਾਣੀ ਵਿੱਚ ਹੀ ਵਹਿ ਗਈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਣੀ ਦੇ ਮੁੱਦੇ ‘ਤੇ ਗੱਲ ਕਰਦਿਆਂ ਰਾਜਸਥਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਪਾਣੀ ਦੀ ਵਰਤੋਂ ਦੇ ਬਦਲੇ ਪਿਛਲੇ 66 ਸਾਲਾਂ ਤੋਂ ਬਕਾਇਆ ਬਣਦੇ ਲਗਭਗ 1 ਲੱਖ 44 ਹਜ਼ਾਰ ਕਰੋੜ ਰੁਪਏ ਪੰਜਾਬ ਸਰਕਾਰ ਨੂੰ ਅਦਾ ਕਰੇ।

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ

ਇੱਕ ਹੋਰ ਜਨਤਕ-ਪੱਖੀ ਪਹਿਲਕਦਮੀ ਕਰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਗਰਿਕਾਂ ਦੇ ਗੁੰਮ ਹੋਏ 400 ਮੋਬਾਈਲ ਫੋਨਾਂ ਦਾ ਸਫਲਤਾਪੂਰਵਕ ਪਤਾ ਲਗਾਇਆ ਹੈ।

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਕੀਤੀ ਸਾਂਝੀ

‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ

ਰਾਜਸਥਾਨ ਦੇ ‘ਪਿੰਕ ਸਿਟੀ’ ਜੈਪੁਰ ਵਿੱਚ ਹੋਏ ਸਮਾਰੋਹ ਵਿੱਚ ਮਨਿਕਾ ਵਿਸ਼ਵਕਰਮਾ ਨੂੰ ਮਿਸ ਯੂਨੀਵਰਸ ਇੰਡੀਆ 2025 ਦਾ ਤਾਜ ਪਹਿਨਾਇਆ ਗਿਆ। 

ਰਾਜਸਥਾਨੀ ਖਾਣਾ ਪੰਜਾਬੀ ਟਵੀਸਟ ਦੇ ਨਾਲ, ਦੇਖੋ ਜ਼ਾਇਕਾ ਪੰਜਾਬ ਦੇ ਵਿੱਚ ਘੂਮਰ ਰੈਸਟੋਰੈਂਟ ਦਾ ਸਵਾਦ, ਸ਼ਾਮ 6 ਵਜੇ ਸਿਰਫ ਜ਼ੀ ਪੰਜਾਬੀ ਤੇ!!

ਇਸ ਸ਼ਨੀਵਾਰ, ਜ਼ੀ ਪੰਜਾਬੀ ਦਾ ਰਸੋਈ ਸ਼ੋਅ "ਜ਼ਾਇਕਾ ਪੰਜਾਬ ਦਾ" ਦਰਸ਼ਕਾਂ ਨੂੰ ਇੱਕ ਰੋਮਾਂਚਕ ਯਾਤਰਾ 'ਤੇ ਲਿਜਾਣ ਲਈ ਤਿਆਰ ਹੈ

ਰਵਨੀਤ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ।