Wednesday, January 28, 2026
BREAKING NEWS
Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

Rajasthan Feeder Project

ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰਾਜੈਕਟ ਦੀ ਰੀਲਾਇਨਿੰਗ ਦੇ ਕੰਮ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਖੇ ਜਾਇਜਾ ਲਿਆ ਅਤੇ ਕਿਹਾ ਕਿ ਕਿਸੇ ਵੀ ਠੇਕੇਦਾਰ/ਏਜੰਸੀ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਛੋਟੀਆਂ ਏਜੰਸੀਆਂ/ਸਥਾਨਕ ਠੇਕੇਦਾਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਪ੍ਰਸੰਸਾ ਕੀਤੀ ਪਰ ਹੌਲੀ ਗਤੀ ਕੰਮ ਕਰਨ ਵਾਲੀਆਂ ਵੱਡੀਆਂ ਕੰਪਨੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਲਾਟ ਕੀਤੇ ਕੰਮ ਸਮੇਂ ਸਿਰ ਪੂਰੇ ਨਹੀਂ ਕੀਤੇ ਗਏ ਤਾਂ ਸਬੰਧਤ ਠੇਕੇਦਾਰ/ਏਜੰਸੀਆਂ ਵਿਰੁੱਧ ਇਕਰਾਰਨਾਮੇ ਵਿੱਚ ਕੀਤੀਆਂ ਸਰਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।