Saturday, October 04, 2025

Rajewa

ਲੈਂਡ ਪੂਲਿੰਗ ਪਾਲਿਸੀ ਤੇ ਕਿਸਾਨ ਮਹਾਂ ਰੈਲੀ ਵਿਚ ਬੀ ਕੇ ਯੂ ਰਾਜੇਵਾਲ ਦਾ ਜੱਥਾ ਰਵਾਨਾ ਹੋਇਆ

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਮਰਾਲਾ ਵਿਖੇ 24 ਅਗਸਤ ਨੂੰ ਵੱਡੀ ਜੇਤੂ ਰੈਲੀ ਕਰਨ ਦਾ ਐਲਾਨ ਕੀਤਾ ਹੋਇਆ ਹੈ

ਬੀ. ਕੇ. ਯੂ. ਰਾਜੇਵਾਲ ਵੱਲੋਂ 24 ਦੀ ਰੈਲੀ ਸਬੰਧੀ ਪਿੰਡਾਂ ਅੰਦਰ ਕੀਤੀਆਂ ਮੀਟਿੰਗਾਂ 

ਅੱਜ ਦੀ ਸਮਰਾਲਾ ਰੈਲੀ ਵਿਚ ਵੱਡੀ ਗਿਣਤੀ ਸ਼ਾਮਲ ਹੋਣਗੇ ਕਿਸਾਨ : ਛੀਨੀਵਾਲ ਕਲਾਂ 
 

ਸੰਘਰਸ਼ ਕਮੇਟੀ ਪਡਿਆਲਾ ਨੇ ਭਾਰਤ ਮਾਲਾ ਪ੍ਰਾਜੈਕਟ ਦੇ ਪੁਲ ਚੋਂ ਰਾਸਤਾ ਮਿਲਣ ਤੇ ਕਿਸਾਨ ਆਗੂ ਰਾਜੇਵਾਲ ਦਾ ਕੀਤਾ ਸਨਮਾਨ

ਲੋਕਾਂ ਵੱਲੋਂ ਕੀਤੇ ਸੰਘਰਸ਼ ਕਾਰਨ ਕੰਮ ਹੋ ਸਕਿਆ ਸੰਭਵ : ਪਡਿਆਲਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਜਿਸ ਵਿੱਚ ਵੱਖ ਵੱਖ ਪਿੰਡਾਂ ਵਿਚੋਂ ਕਿਸਾਨ ਆਗੂ ਸ਼ਾਮਲ ਹੋਏ। 

ਹਰਜੀਤ ਸਿੰਘ ਗਰੇਵਾਲ ਗਲਤ ਬਿਆਨਬਾਜ਼ੀ ਕਰਦਾ ਹੈ : ਰਾਜੇਵਾਲ

ਚੰਡੀਗੜ੍ਹ : ਕਿਸਾਨਾਂ ਦਾ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ ਕਈ ਮਹੀਨਿਆਂ ਤੋਂ ਜੋਰਾਂ ਤੇ ਚਲ ਰਿਹਾ ਹੈ। ਇਸ ਸੰਘਰਸ਼ ਨੂੰ ਖ਼ਤਮ ਕਰਵਾਉਣ ਲਈ ਕੇਂਦਰ ਸਰਕਾਰ ਨੇ ਹਰ ਹੀਲਾ ਵਰਤ ਲਿਆ ਹੈ, ਕਿਸਾਨਾਂ ਉਪਰ ਕਈ ਦੋਸ਼ ਵੀ ਲਾ

Farmer Protest : ਹੁਣ ਸੰਘਰਸ਼ੀ ਕਿਸਾਨ ਜਥੇਬੰਦੀਆਂ ਦਾ ਵੱਡਾ ਐਕਸ਼ਨ 8 ਜੁਲਾਈ ਨੂੰ

ਚੰਗੀਗੜ੍ਹ: ਸੰਯੁਕਤ ਕਿਸਾਨ ਮੋਰਚੇ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਦੇਸ਼ਵਿਆਪੀ ਰੋਸ਼ ਮੁਜ਼ਾਹਰੇ ਦਾ ਸੱਦਾ ਦਿੱਤਾ ਹੈ। ਇਥੇ ਦਸ ਦਈਏ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਪਿਛਲੇ 

ਰਾਜੇਵਾਲ ਨੇ ਉਡ ਰਹੀਆਂ ਅਫ਼ਵਾਹਾਂ ’ਤੇ ਲਾਇਆ ਵਿਰਾਮ

ਨਵੀਂ ਦਿੱਲੀ : ਭਾਰਤ ਦੀ ਰਾਜਧਾਨੀ ਦਿੱਲੀ ਦੀ ਸਰਹੱਦ ਉਤੇ ਕਿਸਾਨਾਂ ਦਾ ਸੰਘਰਸ਼ ਪਿਛਲੇ 7 ਮਹੀਨਿਆਂ ਤੋਂ ਚਲ ਰਿਹਾ ਹੈ ਅਤੇ ਇਸ ਵਿਚ ਸਮੇਂ ਸਮੇਂ ’ਤੇ ਕਈ ਮੋੜ ਆਏ ਹਨ। ਹੁਣ ਇਸੇ ਲੜੀ ਵਿਚ ਇਕ ਅਫ਼ਵਾਹ ਫੈਲ ਰਹੀ ਹੈ

Farmer Protest : ਕੋਰੋਨਾ ਦੇ ਬਹਾਨੇ ਕਿਸਾਨ ਸੰਘਰਸ਼ ਖ਼ਤਮ ਕਰਨ ਬਾਰੇ ਨਾ ਸੋਚੇ ਸਰਕਾਰ : ਰਾਜੇਵਾਲ

ਨਵੀਂ ਦਿੱਲੀ  : ਕਿਸਾਨ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਕੋਵਿਡ ਦੇ ਨਾਂ 'ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਕੇ ਕਿਸਾਨਾਂ ਨੂੰ ਉੱਥੋਂ ਉਠਾ ਦਿੱਤਾ ਜਾਵੇਗਾ ਤਾਂ ਇਹ ਉਨ੍ਹਾਂ ਦੀ ਗਲਤਫ਼ਹਿਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਕਿਸਾਨ ਅੰਦੋਲਨ 'ਚ ਬੈਠੇ