Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

RakeshBagga

ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਰਾਕੇਸ਼ ਬੱਗਾ ਦਾ ਸ਼ਲਾਘਾਯੋਗ ਉਪਰਾਲਾ

ਪਿੰਡ ਵਾਸੀਆਂ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਬੱਚਿਆਂ ਦੀ ਪੜ੍ਹਾਈ, ਸਿੱਖਿਆ ਅਤੇ ਸਮਾਜ ਭਲਾਈ ਨਾਲ ਸਬੰਧਤ ਅਜਿਹੇ ਉਪਰਾਲੇ ਜਾਰੀ ਰਹਿਣਗੇ।ਇਸ ਮੋਕੇ ਸਕੂਲ ਵੱਲੋ ਟੀਚਰ ਸਾਹਿਬਾਨ ਸਿਮਰਨ ਕੌਰ, ਗੁਰਜੀਤ ਕੌਰ, ਪਿੰਡ ਵਾਸੀ ਬਲਵਿੰਦਰ ਸਿੰਘ, ਅਜਮੇਰ ਸਿੰਘ ਮੁਖਮੈਲਪੁਰ, ਅਤੇ ਗੋਰਵ,ਪਰਮ ਸਿੰਘ, ਭੁਪਿੰਦਰ ਸਿੰਘ,ਤਾਜਲਪੁਰ ਅਤੇ ਕੁਲਦੀਪ ਸਿੰਘ,ਨਿਰਮਲ ਸਿੰਘ,ਅੰਗਰੇਜ ਸਿੰਘ ਚਿੜਵੀ ਬਲਵੀਰ ਸਿੰਘ,ਸਤਪਾਲ ਸਿੰਘ, ਮਾਣਾ, ਸ਼ਾਮਲ ਸਨ

ਘੱਗਰ ਦੇ ਕਮਜ਼ੋਰ ਕੰਢਿਆਂ ਨੇ ਵਧਾਈ ਸਿਰਕਪੜਾ ਵਾਸੀਆਂ ਦੀ ਚਿੰਤਾ, ਰਾਕੇਸ਼ ਬੱਗਾ ਨੇ ਕੀਤਾ ਦੌਰਾ

ਹਲਕਾ ਸਨੌਰ ਦੇ ਪਿੰਡ ਸਿਰਕਪੜਾ ਵਿੱਚ ਇੱਕ ਵਾਰ ਫਿਰ ਹੜ੍ਹਾਂ ਦਾ ਖਤਰਾ ਲੋਕਾਂ ਦੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਪਿੰਡ ਨੇੜੇ ਘੱਗਰ ਦਰਿਆ 'ਤੇ ਬਣੇ ਪੁੱਲ ਦੇ ਕੰਢੇ ਵਾਲੇ ਹਿੱਸੇ ਵਿੱਚ ਮਿੱਟੀ ਲਗਾਤਾਰ ਖਿਸਕਣ ਕਾਰਨ ਸੁਰੱਖਿਆ ਕੰਢਾ ਕਾਫ਼ੀ ਕਮਜ਼ੋਰ ਹੋ ਗਿਆ ਹੈ।