Thursday, May 16, 2024

Rakhi

ਅਗਰੋਹਾ ਧਾਮ ਅਤੇ ਰਾਖੀਗੜ੍ਹੀ ਲਈ ਦਿੱਲੀ ਅਤੇ ਚੰਡੀਗੜ੍ਹ ਤੋਂ ਚੱਲਣਗੀਆਂ ਵਿਸ਼ੇਸ਼ ਬੱਸਾਂ

ਹਰਿਆਣਾ ਦੇ ਇਤਿਹਾਸਕ ਪੁਰਾਤੱਤਵ ਸਥਾਨ ਰਾਖੀਗੜ੍ਹ ਅਤੇ ਅਗਰੋਹਾ ਧਾਮ ਵਿਚ ਦਿਲਚਸਪੀ ਰੱਖਣ ਵਾਲੇ ਲੋਕਾਂ ਲਈ ਬੱਸ ਦੀ ਸਹੂਲਤ ਉਪਲਬਧ ਰਹੇਗੀ। 

ਅੰਕਿਤਾ ਲੋਖੰਡੇ ਨੇ ਮਾਂ ਦੇ ਹੱਥਾਂ ‘ਚ ਬੰਨ੍ਹੀ ਰੱਖੜੀ

ਪਰਿਣੀਤੀ ਚੋਪੜਾ ਨੇ ਆਪਣੇ ਭਰਾਵਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਅਕਸ਼ੈ ਕੁਮਾਰ ਨੇ ਰੱਖੜੀ ਦੇ ਤਿਉਹਾਰ ਮੌਕੇ ਆਪਣੀ ਭੈਣ ਨਾਲ ਇਕ ਖਾਸ ਤਸਵੀਰ ਕੀਤੀ ਸ਼ੇਅਰ

ਰੱਖੜੀ ਮੌਕੇ ਮੁੱਖ ਮੰਤਰੀ ਮਾਨ ਦਾ ਆਂਗਣਵਾੜੀ ਵਰਕਰਾਂ ਨੂੰ ਵੱਡਾ ਤੋਹਫਾ

ਰੱਖੜੀ ਮੌਕੇ ਮੁੱਖ ਮੰਤਰੀ ਮਾਨ ਅੱਜ ਆਂਗਣਵਾੜੀ ਵਰਕਰਾਂ ਨੂੰ ਤੋਹਫਾ ਦੇਣ ਜਾ ਰਹੇ ਹਨ। ਮੁੱਖਮੰਤਰੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ ਜਿਥੇ ਉਹ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਵਿਚ ਨਤਮਸਤਕ ਹੋਣਗੇ ਤੇ ਫਿਰ ਅੰਮ੍ਰਿਤਸਰ ਵਿਚ 7N4” ਵਿਚ ਦੁਪਹਿਰ 2 ਵਜੇ ਸੂਬਾ ਪੱਧਰੀ ਪ੍ਰੋਗਰਾਮ ਰੱਖਿਆ ਗਿਆ ਹੈ।ਇਸ ਪ੍ਰੋਗਰਾਮ ਵਿਚ ਉਹ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਨ।

ਰੱਖੜੀ ਤੋਂ ਪਹਿਲਾਂ ਸੋਨਾ ਹੋਇਆ ਸਸਤਾ, ਘਟੀ ਕੀਮਤ

30 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਿਤੀ 30 ਅਗਸਤ, 2023 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ।