ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ, ਵਿੱਚ ਵਿੱਦਿਅਕ ਸਾਲ 2025-2026 ਦੀ ਜਮਾਤ ਗਿਆਰਵੀਂ ਸਾਇੰਸ ਅਤੇ ਆਰਟਸ ਗਰੁੱਪ ਲਈ ਦਾਖਲਾ ਫਾਰਮ ਭਰੇ ਜਾ ਰਹੇ ਹਨ।