Sunday, October 12, 2025

RakshaBandhan

ਸੁਨਾਮ ਸਕੂਲ ਦੀਆਂ ਕੁੜੀਆਂ ਨੇ ਰਾਸ਼ਟਰਪਤੀ ਭਵਨ ‘ਚ ਮਨਾਇਆ ਰੱਖੜੀ ਦਾ ਤਿਉਹਾਰ 

ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਐਸ.ਯੂ.ਐਸ.ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਨਾਮ ਦੇ ਹੋਸਟਲ ਵਿੱਚ ਰਹਿੰਦੀਆਂ ਵਿਦਿਆਰਥਣਾਂ ਨੇ, ਕਾਮਰਸ ਵਿਭਾਗ ਦੀ ਲੈਕਚਰਾਰ ਮਮਤਾ ਰਾਣੀ ਦੇ ਨਾਲ, ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰੱਖੜੀ ਦਾ ਤਿਉਹਾਰ ਮਨਾਉਣ ਦਾ ਮਾਣ ਪ੍ਰਾਪਤ ਕੀਤਾ।

ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸਾਦਕੀ ਚੌਂਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਿਕਿਊਰਟੀ ਫੋਰਸ (BSF) ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰਾਖੀਆਂ ਬੰਨ੍ਹੀਆਂ। 

ਰੱਖੜੀ ਤੋਂ ਪਹਿਲਾਂ ਪਹੁੰਚੀ ਜਵਾਨ ਪੁੱਤ ਦੀ ਲਾਸ਼ 

ਜੱਦੀ ਪਿੰਡ ਨਮੋਲ ਚ ਮਾਹੌਲ ਹੋਇਆ ਗਮਗੀਨ