Tuesday, May 21, 2024

Rally

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ 

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਮੈਂ ਇਕ ਸਾਧਾਰਣ ਪੇਂਡੂ ਬੰਦਾ ਜਿਸਦਾ ਮੁਕਾਬਲਾ ਵੱਡੇ-ਵੱਡੇ ਥੰਮਾਂ ਨਾਲ: ਐਨ ਕੇ ਸ਼ਰਮਾ
 

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਨਿੱਜੀ ਜਾਇਦਾਦ ਦੇ ਮਾਲਕ ਜਾਂ ਪ੍ਰਬੰਧਕ ਨੂੰ ਕਿਸੇ ਵੀ ਰਾਜਨੀਤਿਕ ਪਾਰਟੀ/ਉਮੀਦਵਾਰ/ਆਮ ਜਨਤਾ ਨੂੰ ਰਿਟਰਨਿੰਗ ਅਫ਼ਸਰ-13 ਪਟਿਆਲਾ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਪਟਿਆਲਾ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਰਾਜਨੀਤਿਕ ਮੀਟਿੰਗ ਜਾਂ ਰੈਲੀ ਦਾ ਆਯੋਜਨ ਆਪਣੀ ਨਿੱਜੀ ਜਾਇਦਾਦ ਵਿੱਚ ਕਰਨ ਦੀ ਇਜਾਜ਼ਤ ਨਹੀਂ ਦੇਣ ਸਬੰਧੀ ਹੁਕਮ ਦਿੱਤੇ ਹਨ।

ਵਾਈਸ ਚਾਂਸਲਰ ਦੀ ਅਗਵਾਈ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ

ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ ’ਚ ਸਾਹ ਲੈ ਰਹੇ ਹਾਂ-ਪ੍ਰੋ. ਅਰਵਿੰਦ
 

ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਖੁਸ਼ੀ ਵਿੱਚ ਮਹਿਲਾ ਸਾਈਕਲ ਰੈਲੀ ਦਾ ਆਯੋਜਨ

ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਖੁਸ਼ੀ ਮਨਾਉਂਦਿਆਂ, ਸੀਪੀ67 ਮਾਲ ਨੇ ਮਾਨਤਾ ਪ੍ਰਾਪਤ ਸਾਈਕਲਿੰਗ ਸਮੂਹ, ਸਾਈਕਲਗਿਰੀ ਦੇ ਨਾਲ ਮਿਲ ਕੇ ਅੱਜ ਰਾਈਡਇਨ ਫਲੋਰਲਜ਼ 7.0 - ਮਹਿਲਾ ਸਾਈਕਲ ਰੈਲੀ ਦਾ ਸਫਲ ਆਯੋਜਨ ਕੀਤਾ।

‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਸਿਰਲੇਖ ਤਹਿਤ ਜਾਗਰੂਕਤਾ ਰੈਲੀ ਕੱਢੀ

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਸਿਰਲੇਖ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। 

25 ਫਰਵਰੀ ਨੂੰ ਸੰਗਰੂਰ ਵਿਖੇ ਹੋਵੇਗੀ ਇਤਿਹਾਸਕ ਸੂਬਾ ਪੱਧਰੀ ਰੈਲੀ : ਪੀ ਪੀ ਪੀ ਐਫ

ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ 25 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ਰੈਲੀ  ਦੀਆਂ ਤਿਆਰੀਆਂ ਦਾ ਮੁੱਢ ਬੰਨ੍ਹਦਿਆਂ ਮੋਰਚੇ ਵਿੱਚ ਸ਼ਾਮਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਮੇਟੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾਈ ਅਤੇ ਜ਼ਿਲਾ ਆਗੂ ਟੀਮਾਂ ਨੂੰ ਰੈਲੀ ਦੀ ਕਾਮਯਾਬੀ ਲਈ ਜੰਗੀ ਪੱਧਰ ਤੇ ਯਤਨ ਜਟਾਉਣ ਦਾ ਕਾਰਜ ਸੌਂਪਿਆ ਗਿਆ ਹੈ

ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ:ਨੋਡਲ ਅਫਸਰ

ਮੁੱਖ ਚੋਣ ਅਫਸਰ ਪੰਜਾਬ ਵੱਲੋ ਰਾਸ਼ਟਰੀ ਵੋਟਰ ਦਿਵਸ ਇਸ ਸਾਲ 25 ਜਨਵਰੀ 2024 ਨੂੰ ਅਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਮਨਾਏ ਜਾਣ

ਨੌਜਵਾਨਾਂ ਨੂੰ ਇਤਿਹਾਸ ਨਾਲ ਜੋੜਨ ਅਤੇ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

ਪੰਜਾਬ ਦਾ ਕੈਬਨਿਟ ਮੰਤਰੀ ਸ.ਚੇਤਨ ਸਿੰਘ ਜੌੜੇਮਾਜਰਾ ਨੇ ਫਤਹਿਗੜ੍ਹ ਸਾਹਿਬ ਤੋਂ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 

ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਸਾਇਕਲ ਰੈਲੀ

 07 ਨਵੰਬਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਸਮਾਪਤ

ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ

ਸੈਨਿਕ ਦੇਸ਼ ਦੀ ਸਭ ਤੋਂ ਵੱਡਾ ਸੁਰਮਾਇਆ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦਾ ਦੇਸ਼ ਦੀ ਰੱਖਿਆ ਵਿੱਚ ਵੱਡਾ ਯੋਗਦਾਨ- ਡਾ ਪੱਲਵੀ

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ

ਵਿਸ਼ਵ ਸੀ.ਓ.ਪੀ.ਡੀ. ਦਿਵਸ ਮੌਕੇ ਟੀ.ਬੀ. ਹਸਪਤਾਲ ਨੇ ਕੱਢੀ ਜਾਗਰੂਕਤਾ ਰੈਲੀ

ਟੀ.ਬੀ. ਹਸਪਤਾਲ ਵਿਖੇ ਸਿਗਰਟਨੋਸ਼ੀ ਤੇ ਤੰਬਾਕੂ ਛਡਾਉਣ ਲਈ ਕਲੀਨਿਕ ਦੀ ਹੋਈ ਸ਼ੁਰੂਆਤ

‘ਫਿੱਟ ਇੰਡੀਆ ਫ੍ਰੀਡਮ ਰਨ’ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰੈੱਡ ਰਿਬਨ ਕਲੱਬ, ਏਕ ਭਾਰਤ ਸ੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸਿ਼ਪ ਕਲੱਬ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਫਿੱਟ ਇੰਡੀਆ ਫ੍ਰੀਡਮ ਰਨ’ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਕਰਵਾਈ ਗਈ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਂਡ ਤੋਂ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ। ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਸੰਗਰੂਰ ਦੇ ਲੋਕ ਇੱਕ ਨੇਕ ਕੰਮ ਲਈ ਇਕੱਠੇ ਹੋਏ ਹਨ।

ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਅਤੇ ਕਾਰਵਾਈਆਂ ਨਾਲ ਮੁਲਕ ਕਮਜ਼ੋਰ ਹੋਇਆ : ਰਾਹੁਲ ਗਾਂਧੀ

ਰਾਹੁਲ ਗਾਂਧੀ

'ਗੱਦਾਰ' ਅਕਾਲੀਆਂ ਨਾਲ ਤਾਂ ਪੰਜਾਬੀ ਨਿਪਟ ਲੈਣਗੇ, ਤੁਸੀਂ ਕੇਂਦਰ ਦੀ ਭਾਜਪਾ ਸਰਕਾਰ ਨਾਲ ਨਜਿੱਠੋ-ਕੈਪਟਨ ਅਮਰਿੰਦਰ ਸਿੰਘ

'ਗੱਦਾਰ' ਅਕਾਲੀਆਂ ਨਾਲ ਤਾਂ ਪੰਜਾਬੀ ਨਿਪਟ ਲੈਣਗੇ