ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਨਿਸ਼ਕਾਮ ਸਮਾਜਸੇਵੀ ਸੰਸਥਾ ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ 26 ਜੂਨ ਨਸ਼ਾ ਵਿਰੋਧੀ ਦਿਵਸ (ਐਂਟੀ ਡਰੱਗ ਡੇਅ) ਨੂੰ ਨਸ਼ਿਆਂ ਖਿਲਾਫ਼ ਵਿਸ਼ਾਲ ਰੈਲੀ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ।