ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿੱਚ ਹਾਲ ਹੀ ਦੌਰਾਨ ਲੱਗੀ ਭਿਆਨਕ ਅੱਗ ਕਾਰਨ ਪ੍ਰਭਾਵਿਤ ਹੋਏ ਦੁਕਾਨਦਾਰਾਂ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੌਕੇ 'ਤੇ ਪਹੁੰਚੇ।
ਅੰਮ੍ਰਿਤਸਰ ਦੇ ਰਾਮਬਾਗ ਬਾਂਸਾਂ ਵਾਲੇ ਬਾਜ਼ਾਰ ਵਿੱਚ ਅੱਜ ਇੱਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਅਫਰਾ-ਤਫਰੀ ਦਾ ਮਾਹੌਲ ਪੈਦਾ ਹੋ ਗਿਆ।