ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਪੰਜਾਬ ਵਿੱਚ ਆਏ ਹਾਲੀਆ ਹੜ੍ਹ ਨੂੰ ਮਨੁੱਖੀ ਬਣਾਈ ਤਬਾਹੀ ਕਰਾਰ ਦਿੰਦਿਆਂ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਕਿਸਾਨ ਪ੍ਰਸ਼ਾਸ਼ਕੀ ਲਾਪਰਵਾਹੀ ਦਾ ਸਭ ਤੋਂ ਵੱਧ ਨੁਕਸਾਨ ਭੁਗਤ ਰਹੇ ਹਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਵੇਂ ਵਿਧਾਇਕਾਂ ਨੇ ਮੰਗ ਕੀਤੀ