Wednesday, May 08, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Randhawa

ਵਿਧਾਇਕ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਅੰਡਰ-15 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇੰਡਸ ਵੈਲੀ ਵਿਖੇ ਪਹਿਲੇ ਸ਼ਹੀਦ ਭਗਤ ਸਿੰਘ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।

Kuljit Singh Randhawa ਨੇ Mld ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ

4 ਏਕੜ ਜ਼ਮੀਨ 'ਤੇ ਬਣਨ ਵਾਲੇ ਪਲਾਂਟ 'ਤੇ 60.49 ਕਰੋੜ ਰੁਪਏ ਦੀ ਲਾਗਤ ਆਵੇਗੀ
 

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਏ ਕੈਂਪ : MLA ਕੁਲਜੀਤ ਸਿੰਘ ਰੰਧਾਵਾ 

ਇੰਨ੍ਹਾ ਕੈਂਪਾਂ ਦੌਰਾਨ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਬਸੋਲੀ ਵਿਖੇ ਲਗਾਏ ਗਏ ਕੈਂਪ ਦਾ ਦੌਰਾ ਕੀਤਾ

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਲਿਆ ਜਾਇਜ਼ਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ

‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਮੁਸ਼ਕਲਾਂ ਦਾ ਕੀਤਾ ਜਾ ਰਿਹਾ ਹੱਲ : ਰੰਧਾਵਾ

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ  ਸਰਕਲ ਦੇ ਵਾਰਡ ਨੰਬਰ 30 ਅਤੇ 31 ਬਲਟਾਣਾ, ਲਾਲੜੂ ਸਰਕਲ ਦੇ ਪਿੰਡ ਖਜੂਰ ਮੰਡੀ ਅਤੇ ਹੰਡੇਸਰਾ ਸਰਕਲ ਦੇ ਪਿੰਡ ਹਮਾਯੂੰਪੁਰ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ
 

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਕੈਂਪ : ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਧੀਰੇਮਾਜਰਾ, ਰਾਮਗੜ੍ਹ ਰੁੜਕੀ, ਝਰਮੜੀ, ਸਿਤਾਰਪੁਰ ਅਤੇ ਜੋਲਾਂ ਕਲਾਂ ਵਿਖੇ ਲਗਾਏ ਗਏ ਕੈਂਪ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਿਤਾਰਪੁਰ, ਮੀਰਪੁਰਾ ਅਤੇ ਜੋਲਾਂ ਕਲਾਂ ਵਿੱਚ ਲੱਗੇ ਕੈਂਪਾਂ ਵਿੱਚ ਕੀਤੀ ਸ਼ਮੂਲੀਅਤ
 

ਆਪ' ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਨਗਲਾ, ਰਜਾਪੁਰ, ਵਾਰਡ ਨੰਬਰ 8,9 ਪਿੰਡ ਡਹਿਰ ਲਾਲੜੂ, ਸੁੰਡਰਾ ਅਤੇ ਹੈਬਤਪੁਰ ਵਿਖੇ ਲਗਾਏ ਗਏ ਕੈਂਪ ਹਲਕਾ ਵਿਧਾਇਕ ਵੱਲੋਂ ਕੈਂਪਾਂ ਦਾ ਕੀਤਾ ਗਿਆ ਦੌਰਾ

ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀਆਂ ਇੱਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ : ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਵਾਰਡ ਨੰ: 15 ਜ਼ੀਰਕਪੁਰ, ਅਮਲਾਲਾ, ਰਾਮਗੜ੍ਹ ਰੁੜਕੀ ਅਤੇ ਬੇਹੜਾ ਵਿੱਚ ਲਾਏ ਕੈਂਪਾਂ ਦਾ ਕੀਤਾ ਦੌਰਾ ਅਮਲਾਲਾ ਵਿਖੇ ਕੀਤੀ ਘਰ-ਘਰ ਰਾਸ਼ਨ ਦੀ ਵੰਡ ਦੀ ਸ਼ੁਰੂਆਤ

ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬਸੀ ਸਬ ਡਵੀਜ਼ਨ ਵਿਖੇ ਬਲਟਾਣਾ ਦੇ ਵਾਰਡ ਨੰ: 5, 6 ਅਤੇ ਪਿੰਡ ਭੁੱਖੜੀ,  ਜੋਲਾਂ ਖੁਰਦ , ਜੰਡਲੀ ਅਤੇ ਕਕਰਾਲੀ ਵਿੱਚ ਲਾਏ ਕੈਂਪ

ਤੀਰਥ ਯਾਤਰਾ ਸਕੀਮ ; ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।  

ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਅਧਾਰਤ ਝਾਕੀਆਂ ਨੂੰ ਭਰਵਾਂ ਹੁੰਗਾਰਾ: ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਪੁੱਜਣ ਉੱਤੇ ਇਹਨਾਂ ਝਾਕੀਆਂ ਦਾ ਸਵਾਗਤ ਕੀਤਾ ਗਿਆ। 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ਿਲ੍ਹੇ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ। 

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅਹਿਮੀਅਤ ਦਿੰਦਿਆਂ ਅੱਜ ਹਲਕਾ ਡੇਰਾਬੱਸੀ ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਵਲੋਂ ਪਿੰਡ ਬਸੌਲੀ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸ਼ੁਰੂਆਤ ਕਰਵਾਈ ਗਈ।

ਨਵਜੋਤ ਸਿੱਧੂ ਨੇ ਪਾਰਟੀ ਨੂੰ ਤਹਿਸ ਨਹਿਸ ਕਰ ਦਿੱਤਾ : ਰੰਧਾਵਾ

ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਸਿੰਘ ਸਿੱਧੂ ਨੂੰ ਫ਼ਿਰੰਗੀ ਆਖਦਿਆਂ ਕਿਹਾ ਕਿ ਨਵਜੋਤ ਸਿੱਧੂ ਜਦੋਂ ਤੋਂ ਪਾਰਟੀ ਵਿਚ ਆਇਆ ਹੈ ਉਦੋਂ ਤੋਂ ਸਾਡੀ ਪਾਰਟੀ ਨੂੰ ਤਹਿਸ ਨਹਿਸ ਕਰ ਦਿੱਤਾ ਹੈ।

ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਵਿਰੋਧ ਆਵਾਜ਼ ਬੁਲੰਦ ਕੀਤੀ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ

ਨਵਜੋਤ ਸਿੰਘ ਸਿੱਧੂ ਨੇ ਹੁਣ ਬਾਦਲਾਂ ਵੱਲ ਛੱਡਿਆ ਸ਼ਬਦੀ ਤੀਰ

ਚੰਡੀਗੜ੍ਹ : ਪਹਿਲਾਂ ਤਾਂ ਨਵਜੋਤ ਸਿੰਘ ਸਿੱਧੂ ਆਪਣੇ ਸ਼ਬਦੀ ਹਮਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਹੀ ਕਰਦੇ ਸਨ ਪਰ ਇਸ ਲੜੀ ਵਿਚ ਕੁੱਝ ਬਦਲਾਅ ਕਰਦੇ ਹੋਏ ਉਨ੍ਹਾਂ ਹੁਣ ਸ਼ਬਦੀ ਤੀਰ ਬਾਦਲਾਂ ਵਲ ਛੱਡਣੇ ਸ਼ੁਰੂ ਕਰ ਦਿਤੇ ਹਨ। ਅੱਜ

ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ: ਸੁਖਜਿੰਦਰ ਸਿੰਘ ਰੰਧਾਵਾ

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਅਤੇ ਆਕਸੀਜਨ ਦੀ ਘਾਟ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈੱਡ ਨੇ ਆਕਸੀਜਨ ਐਕਸਪ੍ਰੈਸਾਂ ਜ਼ਰੀਏ  ਬੋਕਾਰੋ ਅਤੇ ਹਜ਼ੀਰਾ ਤੋਂ ਸੂਬੇ ਲਈ ਢੁੱਕਵੀਆਂ ਆਕਸੀਜਨ ਸਪਲਾਈਆਂ ਯਕੀਨੀ ਬਣਾਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਰਕਫੈਡ ਨੂੰ ਆਕਸੀਜਨ ਲਿਆਉਣ ਦਾ ਜ਼ਿੰਮਾ ਸੌਂਪਿਆ ਸੀ

ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸਿ਼ਸ਼ਾਂ ਸ਼ੁਰੂ ?

ਚੰਡੀਗੜ੍ਹ : ਪੰਜਾਬ ਵਿਚ ਨਵਜੋਤ ਸਿੰਘ ਸਿੱਧੂ ਨੇ ਜੋ ਪਿਛਲੇ ਦਿਨੀ ਰੌਲਾ ਪਾਇਆ ਸੀ ਜਿਸ ਨਾਲ ਕਾਂਗਰਸ ਦੀ ਛਵੀ ਖਰਾਬ ਹੋਈ ਸੀ, ਇਸੇ ਸਬੰਧੀ ਵਿਚ ਹੁਣ ਪੰਜਾਬ ਦੇ ਕਈ ਵੱਡੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਰਾਬਤਾ ਬਣਾ ਰਹੇ ਹਨ। ਇਹ ਰਾਬਤਾ ਇਸ ਲਈ ਬਣਾਇਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਸੱਭ ਠੀਕ ਠਾਕ ਰਹੇ। ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ

ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਅਤੇ ਮਾਰਕਫੈਡ ਦੇ ਸੀਨੀਅਰ ਮੈਨੇਜਰ (ਈ.ਆਰ.ਪੀ.) ਸ. ਜਸਵਿੰਦਰ ਵੀ ਹਾਜ਼ਰ ਸਨ।

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਕੈਬਨਿਟ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲੇ ਵਿੱਚ ਕੁੰਵਰ ਵਿਜੈ ਪ੍ਰਤਾਪ ਵੱਲੋਂ ਪੇਸ਼ ਕੀਤੀ ਰਿਪੋਰਟ ਨੂੰ ਲੈ ਕੇ ਅਸਤੀਫ਼ਾ ਦੇ ਦਿਤਾ।

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ