ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਰੰਗਲਾ ਪੰਜਾਬ ਮੁਹਿੰਮ' ਅਧੀਨ ਸਮਾਣਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ।