Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

RanglaPunjabDevelopmentScheme

ਵਿੱਤ ਮੰਤਰੀ ਵੱਲੋਂ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ

ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ।

ਭਗਵੰਤ ਮਾਨ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।