ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ "ਰੰਗਲਾ ਪੰਜਾਬ-ਮਿਸ਼ਨ 2027" ਤਹਿਤ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਹਰ ਪਿੰਡ ਵਿੱਚ ਰੱਸਾਕਸੀ ਮੁਕਾਬਲਿਆਂ ਦੀ ਲੜੀ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ।