ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਡੇਰਾ ਗੁਰੂ ਸਰ ਖੁੱਡਾ ਵਿਖੇ ਸੰਤ ਬਾਬਾ ਤੇਜਾ ਸਿੰਘ ਜੀ ਐੱਮ ਏ, ਸੰਤ ਸੁਖਜੀਤ ਸਿੰਘ, ਉਸਤਾਦ ਸਤਨਿੰਦਰ ਸਿੰਘ ਬੋਦਲ ਵਲੋਂ ਡੇਰਾ ਗੁਰੂ ਸਰ ਖੁੱਡਾ ਦੇ ਵਿਦਿਆਰਥੀ ਬੱਚਿਆਂ ਭਾਈ ਸਿਮਰਨਜੀਤ ਸਿੰਘ, ਭਾਈ ਸੁਰਿੰਦਰ ਸਿੰਘ ਖੁੱਡੇ ਵਾਲਿਆਂ ਵਲੋਂ ਨਿਰਧਾਰਤ ਰਾਗ ਕਾਨੜਾ ਵਿਚ ਗਾਇਨ ਕੀਤਾ ਗਿਆ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ 66 ਕੈਡਿਟ ਵੱਖ-ਵੱਖ ਰੱਖਿਆ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ
ਸਬ ਡਵੀਜ਼ਨ ਖਰੜ ਦੇ ਪਿੰਡ ਘੜੂੰਆਂ ਵਿਖੇ ਲਗਾਇਆ ਗਿਆ ਵਿਸੇਸ਼ ਸੁਵਿਧਾ ਕੈਂਪ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ
ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ
ਬੀਤੇ ਦਿਨੀ ਚੰਡੀਗੜ੍ਹ ਪੰਜਾਬ ਜਨਰਲਿਸਟ ਐਸੋਸੀਏਸ਼ਨ ਦੇ ਪੰਜਾਬ ਵਾਈਸ ਪ੍ਰਧਾਨ ਸਵਿੰਦਰ ਸਿੰਘ ਬਲੇਹਰ ਦੇ ਸਤਿਕਾਰਯੋਗ ਪਿਤਾ ਸ, ਤੇਜ਼ਾ ਸਿੰਘ ਢਿੱਲੋਂ ਆਪਣੇ ਸੁਆਸਾਂ ਨੂੰ ਭੋਗਦੇ ਹੋਏ 17 ਨਵੰਬਰ 2024 ਨੂੰ ਸਵਰਗ ਵਾਸ ਹੋ ਗਏ ਸਨ
ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ‘ਤੇ ਨਿਸ਼ਾਨਾ ਸਾਧਿਆ।
ਜ਼ਿਲ੍ਹਾ ਪੁਲਿਸ ਵੱਲੋਂ ਕਤਲ ਵਿੱਚ ਸ਼ਾਮਲ 04 ਮੁਲਜ਼ਮ ਗ੍ਰਿਫਤਾਰ
ਨੌਜੁਆਨਾਂ ਨੂੰ ਯੋਗਤਾ ਦੇ ਆਧਾਰ 'ਤੇ ਮਿਲ ਰਹੀ ਸਰਕਾਰੀ ਨੌਕਰੀਆਂ - ਰਣਜੀਤ ਸਿੰਘ
ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਸਦਨ ਵਿੱਚ ਬਜਟ ’ਤੇ ਬਹਿਸ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਵਰਗੇ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਿਹਾ ਜਾ ਰਿਹਾ ਹੈ।
ਗ੍ਰਾਮੀਣਾਂ ਦੀ ਸ਼ਿਕਾਇਤ 'ਤੇ ਪਿੰਡ ਬਾਡੋਪੱਟੀ ਐਸਡੀਓ ਸੰਦੀਪ ਦੇ ਤਬਾਦਲੇ ਦੇ ਦਿੱਤੇ ਨਿਰਦੇਸ਼
43 ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ
ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ।
ਲੋਕ ਆਪ ਮੁਹਾਰੇ ਆਪੋ ਆਪਣੇ ਸਾਧਨ ਲੈ ਕੇ ਰੋਡ ਸ਼ੋਅ ਵਿੱਚ ਹੋਏ ਸ਼ਾਮਲ
ਕਿਹਾ ਲੋਕਾਂ ਦੇ ਸਾਥ ਦਿੱਤਾ ਵੱਡਾ ਹੌਸਲਾ
ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਵੱਡੀ ਰਾਹਤ ਮਿਲੀ ਹੈ ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕੇਸ ਵਿੱਚ ਬਰੀ ਕਰ ਦਿੱਤਾ ਹੈ
ਘੱਟ ਗਿਣਤੀਆਂ ਉੱਪਰ ਹੋਣ ਵਾਲੇ ਜੁਲਮਾਂ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦੇਣ ਦੀ ਕੀਤੀ ਅਪੀਲ
ਕਿਹਾ ਵਿਰੋਧੀ ਪਾਰਟੀਆਂ ਲੋਕਾਂ ਨੂੰ ਝੂਠ ਪਰੋਸ ਰਹੀਆਂ
ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ
ਕਾਂਗਰਸ ਤੇ ਭਾਜਪਾ ਦੋਵਾਂ ਵਿੱਚੋਂ ਕੋਈ ਵੀ ਸਿੱਖ-ਮੁਸਲਿਮ ਸਮੇਤ ਹੋਰਨਾਂ ਘੱਟ ਗਿਣਤੀਆਂ ਦੇ ਪੱਖ ਵਿੱਚ ਨਹੀਂ
ਹਲਕਾ ਨਿਵਾਸੀਆਂ ਦੀ ਹਰ ਦੁੱਖ-ਤਕਲੀਫ ਨੂੰ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਸੋਮਵਾਰ ਦੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਦੌਰਾਨ ਹਲਕਾ ਖੇਮਕਰਨ ਦੇ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੰਦਿਆਂ
ਚੱਕ ਸੇਖੂਪੁਰ ਕਲਾਂ, ਚੱਕ ਸੇਖੂਪੁਰ ਖੁਰਦ, ਝਨੇਰ ਅਤੇ ਧਲੇਰ ਕਲਾਂ ਵਿਖੇ ਕੀਤੇ ਸੰਗਤ ਦਰਸ਼ਨ
ਟਿੱਬੀ ਰਵਿਦਾਸਪੁਰਾ ਵਿਖੇ ਪੀੜਤ ਪਰਿਵਾਰਾਂ ਨੂੰ ਮਿਲੇ ਸੰਸਦ ਮੈਂਬਰ
ਪਾਣੀ ਵਾਲੀ ਟੈਂਕੀ ‘ਤੇ ਚੜੀਆ ਕੱਚੀਆਂ ਮਹਿਲਾ ਅਧਿਆਪਕਾਂ ਦਾ ਹਾਲ ਚਾਲ ਜਾਣਨ ਲਈ ਧਰਨੇ ਵਾਲੀ ਥਾਂ ‘ਤੇ ਪੁੱਜੇ, ਜਿੱਥੇ ਮਹਿਲਾ ਮਹਿਲਾਂ ਅਧਿਆਪਕਾਂ ਨੇ ਭਰੇ ਮਨ ਨਾਲ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਅਤੇ ਬੇਰੁਖੀ ਦੀਆਂ ਗੱਲਾਂ ਐਮ ਪੀ ਸੰਗਰੂਰ ਨੂੰ ਦੱਸਦੇ ਹੋਏ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।
ਇਹ ਸ਼ਲਾਘਾਯੋਗ ਹੈ ਕਿ ਪਹਿਲੀ ਵਾਰ ਬਿਜਲੀ ਨਿਗਮ ਮੁਨਾਫੇ ਵਿਚ ਹਨ : ਰਣਜੀਤ ਸਿੰਘ
ਹਰਿਆਣਾ ਦੇ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਸਾਨਾਂ ਤੋਂ ਅਪੀਲ ਕੀਤੀ ਕਿ ਜਿਸ ਤਰ੍ਹਾਂ ਸਾਲ 2023-24 ਦੌਰਾਨ 67,418 ਸੌਰ ਪੰਪ ਅਪਨਾਕੇ
ਵੱਡੀ ਗਿਣਤੀ ਕੈਡਿਟਾਂ ਵੱਲੋਂ ਐਨ.ਡੀ.ਏ. ਲਈ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ: ਅਮਨ ਅਰੋੜਾ
ਕੇਂਦਰ ਸਰਕਾਰ ਅਤੇ ਪੰਜਾਬ ’ਚ ਰਾਜ ਕਰ ਚੁੱਕੀਆਂ ਸਾਰੀਆਂ ਪਾਰਟੀਆਂ ਵੱਲੋਂ ਸਿੱਖ ਕੌਮ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਹੈ ਅਤੇ ਅੱਜ ਤੱਕ ਕਿਸੇ ਵੀ ਪਾਰਟੀ ਨੇ ਇਨ੍ਹਾਂ ਦੋਵਾਂ ਧਿਰਾਂ ਦੀ ਕੋਈ ਸਾਰ ਨਹੀਂ ਲਈ।
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ
ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ
ਚੋਣ ਉਪਰੰਤ ਉਮੀਦਵਾਰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਲੈਣਗੇ ਸਿਖਲਾਈ
ਰਾਸ਼ਟਰੀ ਵਯੋਸ਼੍ਰੀ ਯੋਜਨਾ (ਆਰਵੀ ਵਾਈ)ਤਹਿਤ ਪਹਿਲਾ ਸਨਾਖਤ ਕੀਤੇ ਲੋੜਵੰਦਾ ਨੂੰ 07 ਲੱਖ 85 ਹਜਾਰ ਦੇ ਵੀ ਉਪਕਰਨ ਤਕਸੀਮ ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਅੰਗ ਅਤੇ ਸਰਕਾਰਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਦਿਵਿਆਂਗਜਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰੇ- ਮਾਨ ਹੁਣ ਤੱਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵੱਖ ਵੱਖ ਲੋਕ ਲਭਾਈ ਸਕੀਮਾਂ ਤਹਿਤ ਜ਼ਿਲ੍ਹੇ ਦੇ ਲਗਭਗ 47,164 ਲਾਭਪਤਾਰੀਆਂ ਨੂੰ ਕਰੀਬ 70 ਕਰੋੜ 74 ਲੱਖ 46 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ
ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਇੰਸਟੀਚਿਊਟ ਵਿੱਚ ਕਰ ਸਕਦੇ ਹਨ ਤਿਆਰੀ