ਪੰਜਾਬ ਦੀ ਆਪ ਸਰਕਾਰ ਵਲੋਂ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਦੇਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਚਾਇਤ ਸੰਮਤੀ ਖਰੜ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ ਦੀ ਰਹਿਨੁਮਾਈ ਵਿਚ ਪਿੰਡ ਬਡਾਲਾ ਅਤੇ ਪਿੰਡ ਰਸਨਹੇੜੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।