ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਥਾਰਾ ਅਤੇ ਪਿੰਡ ਮੌੜ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ।