ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ।
ਸੋਨੀਆ ਮਾਨ ਵੱਲੋਂ ਬਲਾਕ ਚੋਗਾਵਾਂ ਦੀਆਂ 25 ਪੰਚਾਇਤਾਂ ਨਾਲ ਵਿਸ਼ੇਸ਼ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੜ੍ਹ ਪੀੜਤਾਂ ਨਾਲ ਚਟਾਨ ਵਾਂਗ ਖੜ੍ਹੀ ਹੈ : ਮਿਲਕਫੈਡ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ