ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਧੂਰੀ ਮਾਮਲੇ ਵਿਚ ਕੇਂਦਰੀ ਰੇਲ ਰਾਜ ਮੰਤਰੀ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ।
ਲੋਕ ਸਭਾ ਵਿੱਚ ਪੇਸ਼ ਆਮ ਬਜਟ ਅੰਨਦਾਤਾ ਕਿਸਾਨ ਤੋਂ ਲੈ ਕੇ ਯੁਵਾ ਸ਼ਕਤੀ ਤੱਕ ਹਰ ਵਰਗ ਦੀ ਤਰੱਕੀ ਦਾ ਸੰਕਲਪ: ਰਵਨੀਤ ਬਿੱਟੂ
ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ