Monday, January 12, 2026
BREAKING NEWS

RaziaSultana

ਪੰਜਾਬ ਸਰਕਾਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ `ਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਨੂੰ ਅਮਲ ਵਿਚ ਲਿਆਉਂਦਿਆਂ, ਇਕ ਰਾਜ ਪੱਧਰੀ ਕਮੇਟੀ ਨੇ ਮਾਲੇਰਕੋਟਲਾ ਜ਼ਿਲ੍ਹੇ `ਚ ਨਵੇਂ ਮੈਡੀਕਲ ਕਾਲਜ ਨੂੰ ਸਥਾਪਤ ਕਰਨ ਲਈ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਕਮੇਟੀ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁੱਕਰਵਾਰ ਨੂੰ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵਿਸ਼ੇਸ਼ ਤੌਰ `ਤੇ ਭਾਗ ਲਿਆ।

ਆਜ਼ਾਦ ਟੈਕਸੀ ਯੂਨੀਅਨ (ਪੰਜਾਬ) ਵੱਲੋਂ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਨੇੜੇ ਪ੍ਰਦਰਸ਼ਨ

ਪੰਜਾਬ ਵਿਧਾਨ ਸਭਾ ’ਚ ਪਾਸ ਕੀਤਾ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਸੋਧ ਬਿੱਲ 2021 ਨੂੰ ਰੱਦ ਕਰਾਉਣ ਅਤੇ 24 ਕਰੋੜ ਰੁਪਏ ਦੇ ਲੋਹਾ ਘੋਟਾਲੇ ਵਾਲੇ ਅਫਸਰ ਨੂੰ ਬਰਖ਼ਾਸਤ ਕਰਕੇ ਮਾਮਲੇ ਦੀ ਜਾਂਚ ਅਤੇ ਹੋਰ ਮੰਗਾਂ ਨੂੰ ਲੈ ਕੇ ਅਜ਼ਾਦ ਟੈਕਸੀ ਯੂਨੀਅਨ (ਪੰਜਾਬ) ਵੱਲੋਂ ਟਰਾਂਸਪੋਟਰ ਮੰਤਰੀ ਪੰਜਾਬ ਸ੍ਰੀਮਤੀ ਰਜੀਆ ਸੁਲਤਾਨਾ ਦੀ ਕੋਠੀ ਨੇੜੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ। ਧਰਨੇ ਨੂੰ ਸੰਬੋਧਨ ਕਰਦਿਆਂ ਹਰਨਰਾਇਣ ਸਿੰਘ ਮਾਨ, ਸੂਬਾ ਪ੍ਰਧਾਨ ਸ਼ਰਨਜੀਤ ਸਿੰਘ ਕਲਸੀ , ਸੂਬਾ ਸਕੱਤਰ ਰਾਜਿੰਦਰ ਸਿੰਘ ਅਤੇ ਜ਼ਿਲਾ ਪ੍ਰਧਾਨ ਬਲਜਿੰਦਰ ਸਿੰਘ ਪੱਮਾ ਨੇ ਸੰਬੋਧਨ