ਉਘੇ ਸਮਾਜ ਸੇਵੀ ਤੇ ਨੌਜਵਾਨ ਆਗੂ ਰੀਗਨ ਆਹਲੂਵਾਲੀਆ ਵਲੋਂ ਸੂਲਰ ਸਕੂਲ ਦੇ ਬੱਚਿਆਂ ਨੂੰ ਸਰਦੀ ਦੀ ਵਰਦੀ ਅਤੇ ਬੂਟ ਤਕਸੀਮ ਕੀਤੇ। ਇਸਦੇ ਨਾਲ ਹੀ ਸਕੂਲ ਦੇ ਬੱਚਿਆਂ ਨੂੰ ਫੂਡ ਵੀ ਵੰਡਿਆ ਗਿਆ।