ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਅੱਜ ਇੱਕ ਵਾਰ ਫਿਰ ਇਤਿਹਾਸਕ ਸ੍ਰੀ ਕਾਲੀ ਦੇਵੀ ਮਾਤਾ ਮੰਦਰ ਵਿਖੇ ਪਹੁੰਚ ਕੇ ਮਾਤਾ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਪਟਿਆਲਾ ਸ਼ਹਿਰ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।