Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Record

ਸਮਾਣਾ ਸ਼ਹਿਰ ਦਾ ਰਿਕਾਰਡ ਤੋੜ ਵਿਕਾਸ ਹੋਵੇਗਾ : ਬਾਂਸਲ

ਪਿਛਲੇ ਕੁਝ ਸਮੇਂ ਤੋਂ ਸਮਾਣਾ ਸ਼ਹਿਰ ਦੇ ਵਿਕਾਸ 'ਚ ਭਾਰੀ ਖੜੋਤ ਆ ਗਈ ਸੀ ਤੇ ਸ਼ਹਿਰ ਨਿਵਾਸੀ ਇਸ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਆ ਰਹੇ ਸਨ ਪਰ ਹੁਣ ਨਗਰ ਕੌਂਸਲ ਦੀ ਨਵੀਂ ਟੀਮ ਨੇ ਚਾਰਜ ਸੰਭਾਲ ਲਿਆ ਹੈ ਤੇ ਜਲਦੀ ਹੀ ਸ਼ਹਿਰ ਦਾ ਰਿਕਾਰਡ ਤੋੜ ਵਿਕਾਸ ਹੋਵੇਗਾ।

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਮਾਲਵੇ ਦੇ ਖੇਤਰ ਵਿੱਚ ਵਿਸ਼ੇਸ ਸਥਾਨ ਬਣਾ ਚੁੱਕੀ ਹੈ| ਜਿੱਥੇ ਇਸ ਸੰਸਥਾ ਦੇ ਵਰਤਮਾਨ ਵਿਦਿਆਰਥੀ ਨਵੀਆਂ ਪੈੜਾਂ ਪਾ ਰਹੇ ਹਨ, ੳੱੁਥੇ ਹੀ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਵੀ ਵਿਲੱਥਣ ਛਾਪ ਛੱਡ ਰਹੇ ਹਨ|

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਰਿਕਾਰਡ 2954 ਮੀਟਿ੍ਕ ਟਨ ਕਣਕ ਦੀ ਖਰੀਦ ਹੋਈ

ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਰਿਕਾਰਡ 2954 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 12226 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। 

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ ਨੇ ਵਿੱਤੀ ਸਾਲ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਪ੍ਰੀ-ਟੈਕਸ ਮੁਨਾਫਾ ਕਮਾ ਕੇ ਇਕ ਵੱਡੀ ਉਪਲਬਧੀ ਹਾਸਲ ਕੀਤੀ ਹੈ।

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ।

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ 20 ਹਜ਼ਾਰ ਸੀਟਾਂ ਵਾਸਤੇ 2 ਲੱਖ ਤੋਂ ਵੱਧ ਅਰਜ਼ੀਆਂ ਆਉਣਾ ਸਰਕਾਰੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ

ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸੁਚੱਜਾ ਤਾਲਮੇਲ ਅਤੇ ਸਮਾਂਬੱਧ ਤਰੀਕੇ ਨਾਲ ਰਾਹਤ ਕਾਰਜ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: 'ਆਪ' ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

ਨੀਰਜ ਚੋਪੜਾ ਨੇ ਸ਼ੁੱਕਰਵਾਰ ਰਾਤ ਨੂੰ ਇਤਿਹਾਸ ਰਚ ਦਿੱਤਾ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90 ਮੀਟਰ ਤੋਂ ਵੱਧ ਦੀ ਦੂਰੀ ‘ਤੇ ਜੈਵਲਿਨ ਸੁੱਟਿਆ।

13 ਹਜ਼ਾਰ 932 ਦਾ ਪਹਾੜਾ 100 ਲਾਈਨਾਂ ਤੱਕ ਮੂੰਹ ਜ਼ੁਬਾਨੀ ਸੁਣਾਕੇ ਸਕੂਲੀ ਵਿਦਿਆਰਥਣ ਅਨਿੰਨਆ ਨੇ ਕੱਢਤੇ ਵੱਟ

ਕਾਰਨਾਮਾ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਹੋਇਆ ਦਰਜ