Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

RecoverDues

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ 'ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ।

ਗਮਾਡਾ ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਰਹੀ ਹੈ, ਜਦਕਿ ਦੂਜੇ ਪਾਸੇ ਵੱਡੇ ਬਿਲਡਰਾਂ ਤੋਂ ਸਰਕਾਰ ਦੀ ਬਣਦੀ ਰਕਮ ਵਸੂਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। 

GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਇੱਕ ਪਾਸੇ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਰਹੀ ਹੈ, ਜਦਕਿ ਦੂਜੇ ਪਾਸੇ ਵੱਡੇ ਬਿਲਡਰਾਂ ਤੋਂ ਸਰਕਾਰ ਦੀ ਬਣਦੀ ਰਕਮ ਵਸੂਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ।