ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ. ਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ੍ਰੀਮਤੀ ਕੋਮਲ ਮਿੱਤਲ, ਦੀ ਰਹਿਨੁਮਾਈ ਹੇਠ ਵੱਖ-ਵੱਖ ਲੋਕ ਭਲਾਈ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ।