ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾ, ਮੋਹਾਲੀ ਵਿਖੇ ਕੈਪਟਨ (ਸੇਵਾਮੁਕਤ) ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫਸਰਾਂ ਅਤੇ ਰੈੱਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਕਰਵਾਈ ਗਈ।