Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Redhanded

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ।

ਵਿਜੀਲੈਂਸ ਵੱਲੋਂ ਸਹਾਇਕ ਥਾਣੇਦਾਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਰਿਸ਼ਟਾਚਾਰ ਵਿਰੋਧੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਸਬ ਡਿਵੀਜ਼ਨ  ਪਾਤੜਾਂ  ਅਧੀਨ ਆਉਂਦੇ ਥਾਣਾ ਸ਼ੁਤਰਾਣਾ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਨੂੰ 18000 ਰੁਪਏ ਰਿਸ਼ਵਤ ਲੈਂਦੇ ਰੰਗੀ ਹੱਥੀ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। 

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।