Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Redressal

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ ਸ਼ਿਕਾਇਤਾਂ ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਵੀਜ਼ਨ (ਪੀ.ਜੀ.ਡੀ.) ਅਧੀਨ ਸਾਰੇ ਨੋਡਲ ਅਧਿਕਾਰੀਆਂ ਨਾਲ  ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪੀ.ਜੀ.ਆਰ.ਐਸ. ਪੋਰਟਲ  ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ 'ਤੇ ਜ਼ੋਰ

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ 

ਹਰਿਆਣਾ ਸਰਕਾਰ ਨੇ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਹੋਣਗੇ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕੇਮਟੀ ਦੇ ਚੇਅਰਮੈਨ

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਕੇਂਦਰ ਸਰਕਾਰ ਦੇ ਇੰਡੈਕਸ 'ਚ ਪੰਜਾਬ ਬਣਿਆ ਨੰਬਰ-1

ਉਦਯੋਗ ਮੰਤਰੀ ਨੇ ਚਰਖੀ ਦਾਦਰੀ ਵਿਚ ਕੀਤੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ ਦੀ ਅਗਵਾਈ

ਭਿਵਾਨੀ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ 28 ਨੂੰ

ਹਰਿਆਣਾ ਦੇ ਵਾਤਾਵਰਣ, ਵਨ ਅਤੇ ਜੰਗਲੀ ਜੀਵ ਅਤੇ ਖੇਡ ਰਾਜ ਮੰਤਰੀ ਸ੍ਰੀ ਸੰਜੈ ਸਿੰਘ ਦੀ ਅਗਵਾਈ ਹੇਠ ਭਿਵਾਨੀ ਵਿਚ 24 ਜੂਨ ਨੂੰ ਪ੍ਰਬੰਧਿਤ ਹੋਣ