ਪੰਜਾਬ ਸਰਕਾਰ ਵੱਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧੇ ਦੀ ਦਰ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਫ਼ੈਸਲਾ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਵਿਦਿਅਕ ਸੰਸਥਾਵਾਂ ਦੇ