Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Reet

ਦਿਵਯ ਨਗਰ ਯੋਜਨਾ ਤਹਿਤ ਪਾਣੀਪਤ ਵਿੱਚ ਆਧੁਨਿਕ ਸਟਰੀਟ ਲਾਈਟਿੰਗ ਸਿਸਟਮ ਅਤੇ ਸੀਸੀਐਮਐਸ ਲਾਗੂ ਕਰਨ ਲਈ 4097.75 ਲੱਖ ਰੁਪਏ ਦੀ ਮਿਲੀ ਪ੍ਰਸ਼ਾਸਕੀ ਮਨਜ਼ੂਰੀ : ਮਹੀਪਾਲ ਢਾਂਡਾ

ਯੋਜਨਾ ਤਹਿਤ 2048.87 ਲੱਖ ਰੁਪਏ ਅਲਾਟ ਕਰਨ ਨੂੰ ਵੀ ਦਿੱਤੀ ਗਈ ਮਨਜ਼ੂਰੀ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹਾਕੀ ਪ੍ਰੇਮੀਆਂ ਦਾ ਸੈਲਾਬ ਉਮੜਿਆ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ

ਕਿਹਾ - ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਵਿੱਚ ਬੈਠੇ ਸੰਚਾਲਕਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਲਈ ਹਥਿਆਰਾਂ ਅਤੇ ਫੰਡਿੰਗ ਦਾ ਪ੍ਰਬੰਧ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ: ਡੀਜੀਪੀ ਗੌਰਵ ਯਾਦਵ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਕੀਤੀ ਸ਼ਲਾਘਾ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ ਸਫ਼ਲਤਾਪੂਰਵਕ ਕਰਵਾਈਆਂ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਚੀਮਾ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੇ ਬਿਨਾਂ ਕਿਸੇ ਕੱਟ ਦੇ 17,281 ਮੈਗਾਵਾਟ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ

ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ ਕੇ ਆਪਣਾ ਫ਼ਰਜ਼ ਨਿਭਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

ਵੀਬੀ-ਜੀ ਰਾਮ ਜੀ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ

ਯੂਥ ਕਾਂਗਰਸ ਦੇ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਵਿੱਚ ਸਰਬਪ੍ਰੀਤ ਸਿੰਘ ਘਲੋੜੀ ਨੇ ਕੀਤੀ ਸ਼ਮੂਲੀਅਤ

ਉਨ੍ਹਾਂ ਕਿਹਾ ਕਿ ਕੈਂਪ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਅਤੇ ਲੋਕਾਂ ਵਿੱਚ ਰਹਿ ਕੇ ਕੰਮ ਕਰਨ ਦਾ ਨਵਾਂ ਸੰਕਲਪ ਮਿਲਿਆ ਹੈ। ਇਹ ਤਜਰਬਾ ਭਵਿੱਖ ਵਿੱਚ ਨੌਜਵਾਨਾਂ ਦੀ ਬਿਹਤਰੀ ਲਈ ਕੰਮ ਕਰਨ ਵਿੱਚ ਯਕੀਨੀ ਤੌਰ ’ਤੇ ਮਦਦਗਾਰ ਸਾਬਤ ਹੋਵੇਗਾ।

 

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17,000 ਘਰਾਂ ਦੀ ਉਸਾਰੀ ਮੁਕੰਮਲ, 19,792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ

ਸ਼ਹਿਰ ਵਾਸੀਆਂ ਨੂੰ ਮਿਲੇਗੀ ਰਾਹਤ: ਹੈਰੀਟੇਜ ਸਟ੍ਰੀਟ 55 ਲੱਖ ਦੀ ਲਾਗਤ ਨਾਲ ਹੋਵੇਗੀ ਮੁੜ ਤਿਆਰ

 ਕਿਉਂਕਿ ਇਸ ਹੈਰੀਟੇਜ ਦੇ ਨਾਂ ਤੇ ਲਾਈਆਂ ਗਈਆਂ ਟਾਈਲਾਂ ਲੋਕਾਂ ਲਈ ਜਾਨ ਦਾ ਖਤਰਾ ਬਣੀਆਂ ਹੋਈਆਂ ਸਨ। ਅੱਜ ਇਨਾਂ ਟਾਈਲਾਂ ਨੂੰ ਪੁੱਟ ਕੇ ਸੀਮੈਂਟਡ ਸੜਕ ਬਣਾਉਣ ਦਾ ਉਦਘਾਟਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਸਮੇਤ ਕਮਿਸ਼ਨਰ ਸ੍ਰੀਮਤੀ ਪੂਜਾ ਗਰੇਵਾਲ ਵੱਲੋਂ ਕੀਤਾ ਗਿਆ। ਇਸ ਲਈ ਲੋਕਾਂ ਨਾਲ ਵਾਅਦਾ ਕੀਤਾ ਜੋ ਅੱਜ ਪੂਰਾ ਹੋ ਗਿਆ ਹੈ।

 

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 

ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ 'ਤੇ ਸੂਬਾ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਵੀ ਸੂਬਾ ਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰਿਆਲੀ ਤੀਜ ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਪਰੰਪਰਾਵਾਂ ਅਤੇ ਸਮਾਜਿਕ ਮੁੱਲਾਂ ਦਾ ਪ੍ਰਤੀਕ ਹੈ। ਇਹ ਤਿਉਹਾਰ ਕੁਦਰਤ ਪ੍ਰਤੀ ਪਿਆਰ, ਉੱਲਾਸ, ਸਦਭਾਵਨਾ ਅਤੇ ਖੁਸ਼ਹਾਲੀ ਦਾ ਸੰਦੇਸ਼ ਦਿੰਦਾ ਹੈ। ਰਾਜਪਾਲ ਨੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ ਦੇ ਇਨ੍ਹਾਂ ਦੋਹਾਂ ਪਾਵਨ ਮੌਕਿਆਂ ਨੂੰ ਉਤਸ਼ਾਹ ਨਾਲ ਮਨਾਉਣ ਅਤੇ ਆਜ਼ਾਦੀ, ਏਕਤਾ, ਸ਼ਾਂਤੀ ਅਤੇ ਰਾਸ਼ਟਰ ਤਰੱਕੀ ਦੇ ਆਦਰਸ਼ਾਂ ਪ੍ਰਤੀ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਅਸੀਂ ਇੱਕ ਤਾਕਤਵਰ, ਖੁਸ਼ਹਾਲ ਅਤੇ ਵਿਕਸਿਤ ਹਰਿਆਣਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਦੇ ਸਕਦੇ ਹਾਂ।

 

 

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਮੀਤ ਪ੍ਰਧਾਨ ਸਰਦਾਰ ਕਵਲਜੀਤ ਸਿੰਘ ਜੌਲੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। 

ਅਮੀਰੀ ਟੈਲੀ ਫ਼ਿਲਮ ਨੂੰ ਮਿਲ ਰਿਹਾ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ : ਗੁਰਪ੍ਰੀਤ

ਪਿਛਲੇ ਦਿਨੀਂ ਜੀ.ਟੀ. ਦੇਸੀ ਸਿਨੇਮਾਂ ਵੱਲੋਂ ਅਮੀਰੀ ਟੈਲੀ ਫ਼ਿਲਮ ਰਿਲੀਜ਼ ਕੀਤੀ ਗਈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਸ ਮੌਕੇ ਗੁਰਪ੍ਰੀਤ ਸਿੰਘ ਕਮੋਂ ਨੇ ਜਾਣਕਾਰੀ ਦਿੰਦਿਆ ਦੱਸਿਆ ਗਿਆ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ।

ਪਿੰਡ ਕਛਵਾ 'ਚ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਸਰਪੰਚ ਮਨਪ੍ਰੀਤ ਕੌਰ ਦੀ ਅਗਵਾਈ 'ਚ ਔਰਤਾਂ ਨੇ ਪਾਈਆਂ ਸਾਵਣ ਦੀਆਂ ਬੋਲੀਆਂ, ਪਿੰਡ 'ਚ ਛਾਈ ਖੁਸ਼ੀ ਦੀ ਲਹਿਰ

ਅੰਤ ਵਿੱਚ ਸਰਪੰਚ ਮਨਪ੍ਰੀਤ ਕੌਰ ਨੇ ਸਮੂਹ ਪਿੰਡ ਵਾਸੀਆਂ ਨੂੰ ਤੀਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਅਜਿਹੇ ਤਿਉਹਾਰ ਹੋਰ ਵੀ ਵਧੀਆ ਢੰਗ ਨਾਲ ਮਨਾਉਣ ਦਾ ਵਾਅਦਾ ਕੀਤਾ। ਇਸ ਤਿਉਹਾਰ ਨੇ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ, ਔਰਤ ਸਸ਼ਕਤੀਕਰਨ ਅਤੇ ਪੰਜਾਬੀ ਵਿਰਸੇ ਦੀ ਰੱਖਿਆ ਦਾ ਸੁਨੇਹਾ ਦਿੱਤਾ।
 
 

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਅਰਦਾਸ ਕੀਤੀ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਅਪਾਰ ਕਿਰਪਾ ਸਮੁੱਚੇ ਸੰਸਾਰ 'ਤੇ ਬਣੀ ਰਹੇ ਅਤੇ ਹਰ ਘਰ ਵਿੱਚ ਸੁੱਖ, ਸ਼ਾਂਤੀ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਦਾ ਵਾਸ ਹੋਵੇ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਗਿੱਲ ਦੇ ਪਿੰਡ ਪ੍ਰੀਤ ਵਿਹਾਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਪ੍ਰੀਤ ਵਿਹਾਰ ਦੇ ਸਰਪੰਚ ਹੈਰੀ, ਪ੍ਰਭਜੋਤ ਸਿੰਘ (ਬੱਬਾ) ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ। ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਦਿਲੋਂ ਧੰਨਵਾਦ ਕੀਤਾ।

ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਲਵਪ੍ਰੀਤ ਸਿੰਘ ਨੇ ਦੇਸ਼ ਦਾ ਨਾਮ ਕੀਤਾ ਰੌਸ਼ਨ

ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਈਆਂ ਕਾਮਨਵੈਲਥ ਖੇਡਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਲ ਸਚੰਦਰ ਦੇ ਹੋਣਹਾਰ ਨੌਜਵਾਨ ਲਵਪ੍ਰੀਤ ਸਿੰਘ ਨੇ ਵੇਟ ਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਪਿੰਡ, ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਅਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।

ਕਾਮਨਵੈਲਥ ਗੇਮਜ਼ 2026 : ਹਰਿਆਣਾ ਦੀਆਂ ਧੀਆਂ ਨੇ ਬਾਕਸਿੰਗ ਵਿੱਚ ਭਾਰਤ ਨੂੰ ਦਿਵਾਈ ਡਬਲ ਗੋਲਡ ਦੀ ਸੌਗਾਤ

  ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੀਤੀ ਪਵਾਰ ਅਤੇ ਜੈਸਮੀਨ ਲਾਂਬੋਰੀਆ ਨੂੰ ਦਿੱਤੀ ਵਧਾਈ

ਅੰਤਰਰਾਸ਼ਟਰੀ ਬਾਘ ਦਿਵਸ ਮੌਕੇ ਛੱਤਬੀੜ ਚਿੜੀਆਘਰ ਵਿਖੇ ਲੋਕਾਂ ਨੂੰ ਬਾਘਾਂ ਦੀ ਸੰਭਾਲ ਲਈ ਕੀਤਾ ਜਾਗਰੂਕ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਜਾਗਰੂਕਤਾ ਪੋਸਟਰ ਜਾਰੀ

 ਅੰਤ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਸੈਲਾਨੀਆਂ ਅਤੇ ਅਧਿਕਾਰੀਆਂ ਨੇ ਜੰਗਲੀ ਜੀਵਾਂ ਅਤੇ ਵਾਤਾਵਰਣ ਦੀ ਰੱਖਿਆ ਲਈ ਸਾਂਝਾ ਸੰਕਲਪ ਲਿਆ।
 

ਮਨਪ੍ਰੀਤ ਬਾਂਸਲ ਨੇ ਕੌਂਸਲ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਬਾਂਸਲ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।

ਘਰ-ਘਰ ਮਿਲਣੀ ਦੌਰਾਨ ਹਰਪ੍ਰੀਤ ਸਿੰਘ ਸਿਮਕ ਨੇ ਮੌਜੂਦਾ ਸਰਕਾਰ 'ਤੇ ਸਾਧਿਆ ਨਿਸ਼ਾਨਾ

ਹਲਕਾ ਗਿੱਲ ਦੇ ਪਿੰਡ ਜੱਸੀਆ ਦੀ ਕਲੋਨੀ ਗ੍ਰੀਨ ਇਨਕਲੇਵ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ  ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਆਪਣੇ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਯੁਗਿਤਾ ਜੈਨ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ।

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ

ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਐਲਾਨ ਦੇ ਚਲਦੇ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਮੌਕੇ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਐਕਸ਼ਨ ਵੱਜੋਂ ਪੁਤਲੇ ਫੂਕ ਪ੍ਰਦਰਸ਼ਨ ਕੀਤੇ ਗਏ।

ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਸਨਮਾਨਿਤ ਸੁਨਾਮ ਦੇ ਸਰਬਪੱਖੀ ਵਿਕਾਸ ਦਾ ਦਿੱਤਾ ਭਰੋਸਾ

 ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਿਸਾਨ ਮਜ਼ਦੂਰ ਵਿਰੋਧੀ : ਲੌਂਗੋਵਾਲ 

ਦੇਸ਼ ਬਚਾਓ ਸੱਦੇ ਤਹਿਤ ਸੁਨਾਮ ਤੋਂ ਸ਼ੁਰੂ ਕੀਤਾ ਬਾਈਕ ਮਾਰਚ 

ਸਰਬਪ੍ਰੀਤ ਸਿੰਘ ਘਲੋੜੀ ਨੇ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ, ਹਲਕਾ ਸਨੌਰ ਦੇ ਮੁੱਦਿਆਂ ’ਤੇ ਹੋਈ ਚਰਚਾ

ਯੂਥ ਕਾਂਗਰਸ ਦੇ ਸਟੇਟ ਜਨਰਲ ਸਕੱਤਰ ਅਤੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਹੈਰੀਟੇਜ ਸਟਰੀਟ ’ਤੇ ਵੱਡੀ ਕਾਰਵਾਈ, ਗੈਰ-ਕਾਨੂੰਨੀ ਸਟਾਲ ਅਤੇ ਬੈਂਚ ਹਟਾਏ, ਸਮਾਨ ਜ਼ਬਤ,

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਹੈਰੀਟੇਜ ਸਟਰੀਟ ਅਤੇ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੇ ਆਲੇ-ਦੁਆਲੇ ਖੇਤਰਾਂ ਵਿੱਚ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ। 

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵਿਸ਼ਵ ਕੱਪ ਲਈ ਮੰਗੀ ਮੇਹਰ

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਬੇਨਤੀ ਲਗਾਈ ਅਤੇ ਆਉਣ ਵਾਲੇ ਵਿਸ਼ਵ ਕੱਪ (ਵਰਲਡ ਕੱਪ) ਲਈ ਪੂਰੀ ਟੀਮ 'ਤੇ ਮੇਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ।

ਦੀਕਸ਼ਪ੍ਰੀਤ ਕੌਰ ਨੇ 'ਗਲਿਟਜ਼ ਮਿਸ ਪੰਜਾਬ 2026' ਦਾ ਤਾਜ ਜਿੱਤਿਆ

ਬੀਤੀ ਰਾਤ ਚਿਤਕਾਰਾ ਯੂਨੀਵਰਸਿਟੀ  ਵਿਖੇ ਆਯੋਜਿਤ ਇੱਕ ਸ਼ਾਨਦਾਰ ਫਿਨਾਲੇ ਦੌਰਾਨ ਦੀਕਸ਼ਪ੍ਰੀਤ ਕੌਰ ਨੂੰ 'ਗਲਿਟਜ਼ ਮਿਸ ਪੰਜਾਬ 2026' ਦਾ ਤਾਜ ਪਹਿਨਾਇਆ ਗਿਆ।

8-9 ਸਾਲਾਂ ਤੋਂ ਅਧੂਰੀ ਪਈ ਬੱਬੂ ਡਰਾਈਵਰ ਵਾਲੀ ਗਲੀ ਬਣਾਉਣ ਦੀ ਮੰਗ ਨਗਰ ਪੰਚਾਇਤ ਦੇ ਕੌਂਸਲਰ ਤੇ ਅਧਿਕਾਰੀਆਂ ਨੇ ਨਹੀਂ ਕੀਤਾ ਕੋਈ ਹੱਲ

ਸ਼ਹਿਰ ਦੇ ਵਾਰਡ ਨੰਬਰ 2 ਵਿੱਚ ਬੱਬੂ ਡਰਾਈਵਰ ਦੇ ਘਰ ਤੋਂ ਮਨਸਾ ਦੇਵੀ ਕਲੋਨੀ ਨੂੰ ਜਾਣ ਵਾਲੀ ਗਲੀ ਪਿਛਲੇ 8-9 ਸਾਲਾਂ ਤੋਂ ਅਧੂਰੀ ਪਈ ਹੋਣ ਕਾਰਨ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮਨਪ੍ਰੀਤ ਬਾਂਸਲ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਬਣੇ 

ਯਾਦਵਿੰਦਰ ਨਿਰਮਾਣ ਬਣੇ ਸੀਨੀਅਰ ਮੀਤ ਪ੍ਰਧਾਨ 

ਪੰਜਾਬ ਦੇ ਨੌਜਵਾਨਾਂ ਨੇ ਵੋਟਾਂ ਨਾਲ ਬਦਲਾਅ ਲਿਆਉਣ ਦਾ ਸੁਪਨਾ ਦੇਖਿਆ ਸੀ, ਉਹ ਅੱਜ ਇਨਸਾਫ਼ ਲਈ ਸੜਕਾਂ 'ਤੇ ਧੱਕੇ ਖਾ ਰਹੇ ਹਨ: ਮਨਜੀਤ ਸਿੰਘ ਚਾਹਲ"

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਿਸਲ ਸਤਲੁਜ ਜਥੇਬੰਦੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਅਤੇ ਪੰਥਕ ਤੇ ਮੁਲਾਜ਼ਮ ਆਗੂ ਸਰਦਾਰ ਮਨਜੀਤ ਸਿੰਘ ਚਾਹਲ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਕੁਝ ਸਾਲ ਪਹਿਲਾਂ ਵੱਡੀਆਂ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਪਣਾ ਫੈਸਲਾ ਵੋਟਾਂ ਰਾਹੀਂ ਦਿੱਤਾ ਸੀ, ਪਰ ਅੱਜ ਉਹੀ ਨੌਜਵਾਨ ਆਪਣੇ ਹੱਕਾਂ ਅਤੇ ਇਨਸਾਫ਼ ਲਈ ਧਰਨਿਆਂ, ਮੁਜ਼ਾਹਰਿਆਂ ਅਤੇ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ। 

1234