ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੁਆਬਾ ਖੇਤਰ ਦੇ ਦੋ ਦਿਨਾ ਦੌਰੇ ਦੀ ਸ਼ੁਰੂਆਤ ਕੀਤੀ।
ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਅੱਜ ਸ਼ਾਮ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ 'ਇੱਕ ਸ਼ਾਮ ਸ਼ਿਵ ਦੇ ਨਾਮ' ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ।
ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਅਧਿਆਏ ਲਿਖਦਿਆਂ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਮਾਤਾ ਸੀਤੋ ਦੇਵੀ ਐਜੂਕੇਸ਼ਨ ਕਾਲਜ, ਕੋਟ ਧਰਮੂ ਵਿਖੇ ਆਪਣੇ ਨਵੇਂ ਰੀਜਨਲ ਸੈਂਟਰ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ।
ਮਾਲਵਾ ਖੇਤਰ ਦੀ ਜੀਵਨ ਰੇਖਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗੀ-ਭਗਵੰਤ ਸਿੰਘ ਮਾਨ
ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੇ ਯੂ.ਜੀ.ਸੀ-ਨੈੱਟ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।
ਪੰਜਾਬ ਕਨਫੈਡਰੇਸ਼ਨ ਆਫ ਇੰਡਿਆਨ ਇੰਡਸਟਰੀ (CII) ਨਾਰਦਰਨ ਰੀਜਨ ਦੀ ਅੰਮ੍ਰਿਤਸਰ ਵਿੱਚ ਹੋਈ ਰੀਜਨਲ ਕੌਂਸਲ ਮੀਟਿੰਗ ਦੌਰਾਨ, ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ ਪਹਿਲਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਯੋਜਨਿਆਂ ਦਾ ਪ੍ਰਗਤੀਸ਼ੀਲ ਰੋਡਮੈਪ ਪੇਸ਼ ਕੀਤਾ
ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ਼ ਜੱਗਾ ਮਾਲਵਾ ਖੇਤਰ ਵਿੱਚ ਚਲਾ ਰਿਹਾ ਸੀ ਡਰੱਗ ਸਿੰਡੀਕੇਟ ਅਤੇ ਕਰਦਾ ਸੀ ਹੈਰੋਇਨ ਸਪਲਾਈ : ਡੀਜੀਪੀ ਗੌਰਵ ਯਾਦਵ
ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ
ਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ (ਰੀਜਨ ਭਾਰਤੀ) ਪੁੱਤਰ ਸ੍ਰੀ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਸਪੋਰਟਸ ਕੋਟੇ ਅਧੀਨ ਹੋਈ ਹੈ।