ਭ੍ਰਿਸ਼ਟਾਚਾਰ ਨੂੰ ਰੋਕਣ, ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਸਿੱਧ ਹੋ ਰਹੀ "ਈਜ਼ੀ ਰਜਿਸਟਰੀ": ਹਰਦੀਪ ਸਿੰਘ ਮੁੰਡੀਆਂ
ਕਿਹਾ ਮਾਨ ਸਰਕਾਰ ਦਾ ਉਦੇਸ਼ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਭ੍ਰਿਸ਼ਟਾਚਾਰ ਮੁਕਤ ਰਜਿਸਟਰੀ ਦੀ ਸਹੂਲਤ ਪ੍ਰਦਾਨ ਕਰਨਾ
ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ
ਐਨ.ਓ.ਸੀ. ਤੋਂ ਬਿਨਾਂ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ
ਰਾਜਪਾਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਦਿੱਤੀ ਮਨਜ਼ੂਰੀ