ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ।