Monday, May 20, 2024

Release

ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ।

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਣਗੇ ਧਾਰਮਕ ਸਮਾਗਮ : ਜਥੇਦਾਰ ਲਾਛੜੂ

‘ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

ਭਾਰਤੀ ਜਨਤਾ ਪਾਰਟੀ ਭਾਜਪਾ ਦੇ ਜੇ.ਪੀ. ਨੱਡਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਪ੍ਰਚਾਰ ਗੀਤ ਜਾਰੀ ਕੀਤਾ। ਪਾਰਟੀ ਵਲੋਂ ਜਾਰੀ ਇਸ ਗੀਤ ਦੇ ਵਿਡੀਉ ਵਿੱਚ ਇਸ ਗੱਲ ਨੂੰ ਉਭਾਰਿਆ ਗਿਆ ਹੈ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਜਾਰੀ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਲੋਕ ਅਰਪਣ ਕੀਤੀ।

ਓਮ ਪ੍ਰਕਾਸ਼ ਚੌਟਾਲਾ ਆਵੇਗਾ ਜੇਲ ਤੋਂ ਬਾਹਰ, ਅੱਧੀ ਸਜ਼ਾ ਕੱਟੀ

ਦਿੱਲੀ 'ਚ ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਫਾਰਮੂਲਾ ਖਤਮ

ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਸਣੇ ਦਿੱਲੀ ਵਿਚ ਲੱਗੀਆਂ ਪਾਬੰਦੀਆਂ ਵਿਚ ਕੁੱਝ ਢਿੱਲ ਦਿਤੀ ਗਈ ਹੈ ਜਿਸ ਨਾਲ ਖਾਸ ਕਰ ਕੇ ਵਪਾਰੀਆਂ ਨੂੰ ਲਾਭ ਹੋਵੇਗਾ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਦੁਕਾ

ਕੋਰੋਨਾ ਕਾਰਨ ਤਬਾਹ ਹੋ ਚੁੱਕੇ ਕਾਰੋਬਾਰੀਆਂ ਨੂੰ ਸਰਕਾਰ ਵਲੋਂ ਵੱਡੀ ਰਾਹਤ

ਨਵੀਂ ਦਿੱਲੀ : ਕੋਰੋਨਾ ਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਸੈਕਟਰਾਂ ਦੀ ਸਹਾਇਤਾ ਲਈ 15,000 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਸਹੂਲਤ ਹੋਟਲ ਅਤੇ ਰੈਸਟੋਰੈਂਟਾਂ, ਸੈਰ ਸਪਾਟਾ ਅਤੇ ਹਵਾਬਾਜ਼ੀ ਸਹਾਇਕ ਸੇਵਾਵਾਂ ਲਈ ਜਾਰੀ ਕੀਤੀ ਜਾਵੇਗੀ । ਇਸ ਅਨੁਸਾਰ 50,000 

ਸਿਹਤ ਮੰਤਰੀ ਵੱਲੋਂ 2021-25 ਲਈ ਪੰਜਾਬ ਵਿਚ ਟੀ.ਬੀ. ਦੇ ਖਾਤਮੇ ਸਬੰਧੀ ਗਾਈਡੈਂਸ ਦਸਤਾਵੇਜ਼ ਜਾਰੀ