ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਨੇ ਕਿ ਦੇਸ਼ ਵਿਚ ਵੱਧ ਰਹੀਆਂ ਤੇਲ ਕੀਮਤਾਂ ਤੇ ਡਿੱਗਦੇ ਆਰਥਿਕ ਹਾਲਾਤਾਂ 'ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਿਲ ਹੋ ਚੁੱਕੀ ਹੈ।