ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ
ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।
ਵਿੱਤ ਮੰਤਰੀ ਚੀਮਾ ਨੇ ਵਿਭਾਗ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਕਿਹਾ ਕਿ ਸਮੂਹਿਕ ਯਤਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਕੁੰਜੀ
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ।