ਬੀਤੀ 11 ਜੂਨ ਨੂੰ ਆਈ ਤੇਜ਼ ਹਨੇਰੀ ਅਤੇ ਤੂਫ਼ਾਨ ਤੋਂ ਬਾਅਦ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਡਿੱਗੇ ਹੋਏ ਦਰੱਖਤਾਂ ਨੂੰ ਹਟਾਉਣ, ਨੁਕਸਾਨ ਗ੍ਰਸਤ ਟਾਹਣੀਆਂ ਦੀ ਸਫ਼ਾਈ ਕਰਨ ਅਤੇ ਜਨਤਕ ਥਾਵਾਂ ਨੂੰ ਮੁੜ ਸੁਚੱਜਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨ ਨੂੰ ਯਕੀਨੀ ਬਣਾਉਣਗੇ ਅਫਸਰ