Wednesday, December 17, 2025

Religion

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਆਦਿ ਧਰਮ ਮਿਸ਼ਨ ਗੁਰੂਆਂ, ਵਿਦਵਾਨਾਂ ਵਲੋ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ : ਸੰਤ ਸਤਵਿੰਦਰ ਹੀਰਾ 

ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਨੇ ਵਿਸ਼ੇਸ਼ ਮੁਲਾਕਾਤ ਸਮੇਂ ਕਿਹਾ ਕਿ ਆਦਿ ਧਰਮ ਮਿਸ਼ਨ ਗੁਰੂਆਂ, ਰਹਿਬਰਾਂ, ਵਿਦਵਾਨਾਂ ਵਲੋੰ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ ਹੈ ਜਿਸਦੀ ਚਰਚਾ ਵਿਸ਼ਵਭਰ ਵਿਚ ਹੋ ਰਹੀ ਹੈ।

ਧਰਮ ਨਾਲ਼ ਮਨੁੱਖ ਜ਼ਿੰਦਗੀ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ: ਕੈਬਨਿਟ ਮੰਤਰੀ ਬਲਜੀਤ ਕੌਰ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਹਿਸਟਰੀ ਕਾਨਫ਼ਰੰਸ ਦਾ 55ਵਾਂ ਸੈਸ਼ਨ ਆਰੰਭ

ਧਰਮ ਅਤੇ ਸਮਾਜ ਦੀ ਰੱਖਿਆ ਲਈ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਕੁਰਬਾਨ ਕੀਤਾ ਸਾਰਾ ਵੰਸ਼ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿੰਡ ਬੀਡ ਮਥਾਨਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੁਆਰ ਦਾ ਕੀਤਾ ਉਦਘਾਟਨ

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ 'ਤੇ ਪਹੁੰਚ ਕੇ ਕੀਤੇ ਸ਼ਰਧਾਸੁਮਨ ਅਰਪਿਤ

ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ : ਪਡਿਆਲਾ

ਪ੍ਰਭ ਆਸਰਾ ਵਿਖੇ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਚ ਮਾਣਮੱਤੀਆਂ ਸਖਸੀਅਤਾਂ ਨੇ ਹਾਜਰੀ ਭਰੀ

ਬਾਜੀਗਰ ਕੌਮ ਨੇ ਹਮੇਸ਼ਾ ਧਰਮ ਦੀ ਰੱਖਿਆ ਕਰਨ ਦਾ ਕੀਤਾ ਕੰਮ : ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਬਾਜੀਗਰ ਸਮਾਜ ਨੂੰ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ

ਦਿਆਲਤਾ ਹੀ ਧਰਮ ਦੀ ਜੜ੍ਹ ਹੈ : ਨਰੇਸ਼ ਮੁਨੀ  

ਸੁਨਾਮ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਸ਼ਰਧਾਲੂ।
 

ਬੱਚਿਓ ! ਸਭ ਧਰਮਾਂ ਦਾ ਸਤਿਕਾਰ ਕਰੋ...

ਪਿਆਰੇ ਬੱਚਿਓ ! ਜਿਵੇਂ ਕਿ ਤੁਸੀਂ ਆਪਣੇ ਆਲੇ - ਦੁਆਲੇ ਦੇਖਦੇ ਹੀ ਹੋ ਕਿ ਦੁਨੀਆ ਵਿੱਚ ਆਪਣੀ ਸ਼ਰਧਾ , ਭਾਵਨਾ , ਵਿਸ਼ਵਾਸ ਅਤੇ ਗਿਆਨ ਅਨੁਸਾਰ ਹਰ ਮਨੁੱਖ ਕਿਸੇ ਨਾ ਕਿਸੇ ਧਰਮ , ਧਾਰਮਿਕ ਅਸਥਾਨ , ਧਾਰਮਿਕ ਰੀਤੀ - ਰਿਵਾਜਾਂ , ਧਾਰਮਿਕ ਪਰੰਪਰਾਵਾਂ ਤੇ ਧਾਰਮਿਕ ਵਿਸ਼ਵਾਸਾਂ ਦੇ ਨਾਲ ਜੁੜਿਆ ਹੋਇਆ ਹੈ।