Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ReligiousEvent

ਮੀਰੀ-ਪੀਰੀ ਦਿਵਸ ਮੌਕੇ ਗੁਰਦੁਆਰਾ ਸ਼੍ਰੀ ਹਰਗੋਬਿੰਦਗੜ੍ਹ ਸਾਹਿਬ ਕੁਰਾਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਪ੍ਰਚਲਿਤ ਕੀਤੇ ਗਏ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਹਰਗੋਬਿੰਦਗੜ੍ਹ ਸਾਹਿਬ, ਕੁਰਾਲੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

ਪਟਿਆਲਾ ਵਿਖੇ ਪੰਜਾਬ ਸਰਕਾਰ ਵੱਲੋਂ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ 28 ਨੂੰ : ਦੀਪਕ ਬਾਲੀ

 ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਦੀ ਸ਼ਾਮ 6.30 ਵਜੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਕਰਵਾਇਆ ਜਾਵੇਗਾ।

ਵਿਸ਼ਾਲ ਮਾਂ ਭਗਵਤੀ ਜਾਗਰਣ ਸੱਦਾ-ਪੱਤਰ ਜਾਰੀ, 10 ਅਕਤੂਬਰ ਨੂੰ ਹੋਵੇਗਾ ਧਾਰਮਿਕ ਸਮਾਗਮ

ਸ਼੍ਰੀ ਵੈਸ਼ਨੂੰ ਦੇਵੀ ਮੰਦਿਰ ਅਤੇ ਧਰਮਸ਼ਾਲਾ ਨਿਰਮਾਣ ਕਮੇਟੀ ਜੁਝਾਰ ਨਗਰ, ਪਟਿਆਲਾ ਵੱਲੋਂ ਆਉਣ ਵਾਲੇ ਵਿਸ਼ਾਲ ਮਾਂ ਭਗਵਤੀ ਜਾਗਰਣ ਸਬੰਧੀ ਮਿਤੀ  ਸੱਦਾ-ਪੱਤਰ ਜਾਰੀ ਕੀਤਾ ਗਿਆ।

27 ਜੂਨ ਨੂੰ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ

ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਸ਼ਾਮ ਸਮੇਂ ਰਣਜੀਤ ਐਵੀਨਿਊ ਸਥਿਤ ਪਾਰਟੀਸ਼ਨ ਗਰਾਊਂਡ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟਰੈਫਿਕ ਰੂਟ ਪਲਾਨ ਅਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।