ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਨਾਲ ਕੀਤੇ ਗਏ ਭਰੋਸਿਆਂ ਨੂੰ ਅਮਲੀ ਜਾਮਾ ਨਾ ਪਹਿਨਾਏ ਜਾਣ ਦੇ ਰੋਸ ਵਜੋਂ ਪੰਜਾਬ ਭਰ ਵਿਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਦਾ ਅਸਰ ਹੁਣ ਮੋਗਾ ਸ਼ਹਿਰ ਵਿਚ ਸਾਫ਼ ਤੌਰ ’ਤੇ ਵੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਏ ਹਨ।