Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Renovation

ਡਾ. ਬੀ.ਆਰ. ਅੰਬੇਡਕਰ ਆਵਾਸ ਨਵੀਨੀਕਰਨ ਯੋਜਨਾ ਮੁੜ ਹੋਵੇਗੀ ਸ਼ੁਰੂ : ਕ੍ਰਿਸ਼ਨ ਕੁਮਾਰ ਬੇਦੀ

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੰਤ ਮਹਾਪੁਰਸ਼ ਸਨਮਾਨ ਪ੍ਰਚਾਰ-ਪਸਾਰ ਯੋਜਨਾ ਤਹਿਤ ਸੰਤ-ਮਹਾਪੁਰਸ਼ਾਂ ਦੀਆਂ ਜਨਮ ਉਤਸਵਾਂ ਸਰਕਾਰੀ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ।

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ।

ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ: ਚੀਮਾ

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਚੀਮਾ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦਿੜ੍ਹਬਾ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅੰਮ੍ਰਿਤਸਰ ਵਿੱਚ ਪੁਰਾਤਨ ਗਊਸ਼ਾਲਾ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਸ਼ਹਿਰ ਵਿੱਚ ਗਾਵਾਂ ਦੀ ਸਾਂਭ-ਸੰਭਾਲ ਨੂੰ ਹੋਰ ਬਿਹਤਰ ਬਣਾਉਣ ਲਈ ਸੈਂਟਰਲ ਹਲਕੇ ਦੇ ਵਿਧਾਇਕ ਅਜੇ ਗੁਪਤਾ ਵੱਲੋਂ ਇੱਕ ਪੁਰਾਤਨ ਗਊਸ਼ਾਲਾ ਦੇ ਨਵੀਨੀਕਰਨ (ਰੈਨੋਵੇਸ਼ਨ) ਦੇ ਕੰਮ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ਗਿਆ।

ਕਰਮਜੀਤ ਸਿੰਘ ਰਿੰਟੂ ਨੇ ਆਨੰਦ ਐਵੇਨਿਊ ਵਿਖੇ ਇੱਕ ਨਵੇਂ ਟਿਊਬਵੈੱਲ ਦੀ ਸਥਾਪਨਾ ਅਤੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਆਨੰਦ ਐਵੇਨਿਊ ਮਾਰਕੀਟ ਵਿਖੇ ਇੱਕ ਨਵੇਂ ਟਿਊਬਵੈੱਲ ਦੀ ਸਥਾਪਨਾ ਅਤੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਤਿਹਾਸਕ ਲਾਇਬ੍ਰੇਰੀ ਦਾ ਨਵੀਨੀਕਰਨ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਪੁਰਾਤਨ ਅਤੇ ਇਤਿਹਾਸਕ ਮਹੱਤਤਾ ਵਾਲੀ ਲਾਇਬ੍ਰੇਰੀ ਦਾ ਵੱਡੇ ਪੱਧਰ ‘ਤੇ ਨਵੀਨੀਕਰਨ ਸੰਗਤ ਦੇ ਸਹਿਯੋਗ ਨਾਲ ਸਫਲਤਾਪੂਰਵਕ ਕੀਤਾ ਗਿਆ ਹੈ।

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ ਗਈ।

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ 28.5 ਕਿਲੋਮੀਟਰ 12 ਸੜਕਾਂ ਦੇ 15.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ ਵਿਸਥਾਰ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਨਹਿਰੂ ਸ਼ੌਪਿੰਗ ਸੈਂਟਰ ਦੀਆਂ ਛੱਤਾਂ ਦੇ ਨਵੀਨੀਕਰਨ ਲਈ ਕੰਮ ਜਲਦ ਸ਼ੁਰੂ ਹੋਵੇਗਾ : ਵਿਧਾਇਕ ਸੇਖੋਂ

ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਨਹਿਰੂ ਸ਼ੌਪਿੰਗ ਸੈਂਟਰ ਨਾਲ ਸਬੰਧਤ ਲੰਮੇ ਸਮੇਂ ਤੋਂ ਚੱਲ ਰਹੇ ਮਸਲੇ ਦੇ ਹੱਲ ਬਾਰੇ ਜਾਣਕਾਰੀ ਦਿੱਤੀ ਗਈ।

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਰਾਜਕੁਮਾਰ ਵੇਰਕਾ ਨੇ ਮਹਿਲਾ ਰਾਖਵੇਂਕਰਨ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੀਅਤ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਅਜਨਾਲਾ ‘ਚ 480 ਕਿਲੋਮੀਟਰ ਲੰਮੀਆਂ 255 ਸੜਕਾਂ ਦਾ 194 ਕਰੋੜ ਰੁਪਏ ਦੀ ਲਾਗਤ ਨਾਲ ਹੋਵਟਗਾ ਨਵੀਨੀਕਰਨ – ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਧਿਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸੰਿਘ ਧਾਲੀਵਾਲ ਨੇ ਅੱਜ ਹਲਕੇ ਦੇ ਸਰਹੱਦੀ ਪੰਿਡ ਸੰਿਘੋਕੇ ਵਖਿੇ 15.88 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਰਿਮਾਣ ਅਧੀਨ ਵਾਇਆ  ਥੋਬਾ ਤੋਂ ਦਰਜਨਾਂ ਪੰਿਡਾਂ ਨੂੰ ਜੋੜਦੀ 14.80 ਕਲਿੋਮੀਟਰ  ਸੜਕ ਦਾ ਨੀਂਹ ਪੱਥਰ ਰੱਖਣ ਦੀ ਅਦਾਇਗੀ ਮੌਕੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਹੋਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕੀਤਾ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਇਸ ਸਾਲ 9 ਜਨਵਰੀ ਨੂੰ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੀ ਲੜੀ ਤਹਿਤ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲਹਿਰਾਗਾਗਾ ਸ਼ਹਿਰ ਸਮੇਤ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਵੀ ਲਾਭ ਹੋਵੇਗਾ।

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ