Wednesday, September 17, 2025

Repair

ਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਨੇੜੇ ਖਰੜ-ਲਾਂਡਰਾ ਸੜਕ ਦੀ ਚੱਲ ਰਹੀ ਮੁਰੰਮਤ ਦਾ ਜਾਇਜ਼ਾ ਲਿਆ

ਨੈਸ਼ਨਲ ਹਾਈਵੇਅ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਢਕੋਰਾਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ

ਹਲਕਾ ਖਰੜ ਦੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਬਜੀਦਪੁਰ ਹੋ ਕੇ ਢਕੋਰਾਂ ਜਾਣ ਵਾਲੀ ਸੜਕ ਦੀ ਮੁਰੰਮਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਨਵਾਂ ਗਾਉਂ ਦੀ ਨਾਡਾ-ਖੁੱਡਾ ਲਹੌਰਾ ਸੜ੍ਹਕ ਦੇ ਨੁਕਸਾਨੇ ਹਿੱਸੇ ਦੀ ਮੁਰੰਮਤ ਦਾ ਕੰਮ ਜੋਰਾਂ ਤੇ

ਡਿਪਟੀ ਕਮਿਸ਼ਨਰ ਵੱਲੋਂ ਮੁਰੰਮਤ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਸੜਕ ਨੂੰ ਜਲਦੀ ਤੋਂ ਜਲਦੀ ਵਰਤੋਂ ਯੋਗ ਬਣਾਉਣ ਦੀ ਹਦਾਇਤ

 

ਪੀਡੀਏ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਅਸਟੇਟ, ਫੇਜ-2 ਦੀ ਪੈਰੀਫੇਰੀ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਬੀਤੇ ਦਿਨ ਕੀਤਾ ਸੀ ਦੌਰਾ, ਮੌਕੇ ‘ਤੇ ਮੁਰੰਮਤ ਦੇ ਦਿੱਤੇ ਗਏ ਸਨ ਆਦੇਸ਼

ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਲਿਖੇ ਪੱਤਰ ਮਗਰੋਂ ਰਾਜਪੁਰਾ ਨੈਸ਼ਨਲ ਹਾਈਵੇ 'ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ

ਰੋਡ ਦੀ ਮੁਰੰਮਤ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਨਾ ਆਉਣ ਦੇਵੇ ਨੈਸ਼ਨਲ ਹਾਈਵੇ ਅਥਾਰਟੀ : ਵਿਨੈ ਬੁਬਲਾਨੀ

 

378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ

ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ 'ਤੇ ਬਲੈਕ ਸਪੌਟਸ ਨੂੰ ਜਲਦੀ ਠੀਕ ਕਰਨ ਦੇ ਆਦੇਸ਼

ਟਰੈਫਿਕ ਨਿਯਮ ਤੋੜਨ ਵਾਲਿਆਂ ਉੱਤੇ ਸਖ਼ਤ ਕਾਰਵਾਈ ਕਰਨ ਲਈ ਆਖਿਆ

15 ਜੂਨ ਤੱਕ ਸਾਰੀ ਖਰਾਬ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇ ਪੂਰਾ : ਮੁੱਖ ਮੰਤਰੀ

ਸੜਕਾਂ ਦੀ ਮੁਰੰਮਤ ਦੇ ਸਬੰਧ ਵਿੱਚ ਕੋਈ ਲਾਪ੍ਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ: ਬੈਂਸ

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 

ਜੱਸੜਾਂ ਸੂਏ ਤੋਂ ਅਜਨਾਲੀ ਜਾਂਦੀ ਸੜਕ ਦੀ ਛੇਤੀ ਕਰਵਾਈ ਜਾਵੇਗੀ ਮੁਰੰਮਤ

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸ਼ਹਿਰੀ ਖੇਤਰ ਨੂੰ ਮੁੱਢਲੀਆਂ ਸੁਵਿਧਾਵਾਂ  ਮੁਹੱਈਆ ਕਰਵਾਉਣ ਲਈ ਕਾਰਜ਼ਸੀਲ ਹੈ। 

ਪਟਿਆਲਾ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਲੋਕ ਨਿਰਮਾਣ ਵਿਭਾਗ ਵੱਲੋਂ 21 ਨੰਬਰ ਫਾਟਕ ਤੋਂ ਲਹਿਲ ਕਲੋਨੀ ਤੇ ਅਪਰ ਮਾਲ ਰੋਡ ਦੀ ਮੁਰੰਮਤ ਜਾਰੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਲਿਆ ਜਾਇਜ਼ਾ

ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਹੋਇਆ ਸ਼ੁਰੂ : ਅਜੀਤਪਾਲ ਸਿੰਘ ਕੋਹਲੀ

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਹਲਕਾ ਖੇਮਕਰਨ ਦੇ ਪਿੰਡ ਖਾਲੜਾ ਵਾਇਆ ਨਰਲੀ ਤੋਂ ਛੀਨਾ ਬਿਧੀ ਚੰਦ ਜਾਣ ਵਾਲੀ ਸੜਕ ਦੀ ਹਾਲਤ ਬਹੁਤ ਖ਼ਰਾਬ ਸੀ ਥਾਂ ਥਾਂ ਟੋਏ ਪਏ ਹੋਏ ਸਨ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

ਹਰਿਆਣਾ ਵਿਚ ਸੜਕਾਂ ਦੀ ਮੁਰੰਮਤ ਲਈ ਚੱਲੇਗੀ ਵਿਸ਼ੇਸ਼ ਮੁਹਿੰਮ

487 ਸੜਕਾਂ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਅਤੇ 843 ਸੜਕਾਂ ਲੋਕ ਨਿਰਮਾਣ ਵਿਭਾਗ ਦੀ ਰਹੇਗੀ

ਸ਼ਹਿਰ ’ਚ ਐਲ ਐਂਡ ਟੀ ਵੱਲੋਂ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸੀ ਸੜਕਾਂ

ਵਿਧਾਇਕ ਮਾਲੇਰਕੋਟਲਾ ਨੇ 55 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦੀ ਰਿਪੇਅਰ ਦਾ ਕੰਮ ਕਰਵਾਇਆ ਸ਼ੁਰੂ

ਕੁਲ 44.954 ਕਿਲੋਮੀਟਰ ਸੜਕ ਦੀ ਕੀਤੀ ਜਾਵੇਗੀ ਰਿਪੇਅਰ ਮਾਲੇਰਕੋਟਲਾ ਸ਼ਹਿਰ ਅਧੀਨ ਆਉਂਦੀ ਸੜਕ ਦੇ ਪੁਰਾਣੇ ਡਿਵਾਇਡਰਾਂ ਦਾ ਹੋਵੇਗੀ ਪੁਨਰ ਨਿਰਮਾਣ ਅਤੇ ਲਗਾਇਆ ਜਾਣਗੀਆਂ ਲੋਹੇ ਦੀਆਂ ਗਰਿਲਾਂ

ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਵੱਲੋਂ ਸੜਕਾਂ ਦੀ ਮੁਰੰਮਤ ਲਈ 60 ਲੱਖ ਰੁਪਏ ਦੇ ਫੰਡ ਮਨਜ਼ੂਰ

ਡੀ ਐਮ ਐੱਫ ਨੇ ਘੱਗਰ ਅਤੇ ਟਾਂਗਰੀ ਦੇ ਨਾਲ 12000 ਬਾਂਸ ਦੇ ਬੂਟੇ ਲਗਾਉਣ ਦੀ ਦਿੱਤੀ ਮਨਜ਼ੂਰੀ

ਮੰਤਰੀ ਲਾਲਜੀਤ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ।ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।