Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Representatives

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਤਕ ਨੁਮਾਇੰਦਿਆਂ ਦੇ ਸਮੇਂ ਸਿਰ ਦਖਲ ਨਾਲ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਯਾਗਾਓਂ ਦੀ ਨਾਡਾ-ਖੁੱਡਾ ਲਾਹੌਰਾ ਸੜਕ ਤੇ ਪਏ ਪਾੜ ਨੂੰ ਸਫ਼ਲਤਾਪੂਰਵਕ ਬੰਦ ਕੀਤਾ ਗਿਆ

ਡਰੇਨੇਜ ਵਿਭਾਗ, ਨਗਰ ਕੌਂਸਲ ਅਤੇ ਸਥਾਨਕ ਲੋਕਾਂ ਵੱਡਾ ਹਿੱਸਾ ਆਬਾਦੀ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਉਣ ਲਈ ਮਿਲ ਕੇ ਕੰਮ ਕੀਤਾ

 

ਗੁਰੂਗ੍ਰਾਮ ਦੇ ਵਿਕਾਸ ਤਹਿਤ ਸਾਂਝਾ ਯਤਨ: ਮੁੱਖ ਮੰਤਰੀ ਅਤੇ ਜਨਪ੍ਰਤੀਨਿਧੀਆਂ ਦੀ ਸਾਰਥਕ ਚਰਚਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਗੁਰੂਗ੍ਰਾਮ ਦੀ ਮੇਅਰ ਅਤੇ ਪਾਰਸ਼ਦਾਂ ਨੇ ਕੀਤੀ ਸ਼੍ਰਿਸ਼ਟਾਚਾਰ ਮੁਲਾਕਾਤ

ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਯੂਨੀਅਨ ਨੁਮਾਇੰਦਿਆਂ ਵੱਲੋਂ ਹੜਤਾਲ ਮੁਲਤਵੀ

ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

ਪੰਜਾਬ ਸਰਕਾਰ ਵੱਲੋਂ ਨਵੀਂ ਸੂਚਨਾ ਤਕਨੀਕ ਨੀਤੀ ਤਿਆਰ