Monday, November 03, 2025

Rescue

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨ ਨੂੰ ਯਕੀਨੀ ਬਣਾਉਣਗੇ ਅਫਸਰ

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਉਤੇ ਜ਼ੋਰ, ਪ੍ਰਸ਼ਾਸਨ ਨੂੰ 24X7 ਚੌਕਸ ਰਹਿਣ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਬਿਆਸ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ; ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧ ਦਹੁਰਾਈ

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ 

ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲੀ ਸੂਚਨਾ ‘ਤੇ ਤੁਰੰਤ ਹੋਈ ਕਾਰਵਾਈ 

ਚੱਕਰਵਾਤ ਤਾਊਤੇ : ਹਵਾਈ ਫ਼ੌਜ ਨੇ ਤੂਫ਼ਾਨ ਵਿਚ ਫਸੇ ਜਹਾਜ਼ ਵਿਚ ਸਵਾਰ 177 ਲੋਕਾਂ ਨੂੰ ਬਚਾਇਆ

ਭਾਰਤੀ ਹਵਾਈ ਫ਼ੌਜ ਨੇ ਅਰਬ ਸਾਗਰ ਵਿਚ ਆਏ ਚੱਕਰਵਾਤੀ ਤੂਫ਼ਾਨ ‘ਤਾਊਤੇ’ ਦੇ ਕਾਰਨ ਸਮੁੰਦਰ ਵਿਚ ਬੇਕਾਬੂ ਹੋ ਕੇ ਵਹੇ ਜਹਾਜ਼ ਵਿਚ ਸਵਾਰ 177 ਲੋਕਾਂ ਨੂੰ ਬਚਾ ਲਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਬੰਬਈ ਹਾਈ ਤੇਲ ਖੇਤਰ ਵਿਚ ਤੈਨਾਤ ਬਜਰਾ ‘ਪੀ305’ ਸੋਮਵਾਰ ਨੂੰ ਲੰਗਰ ਤੋਂ ਖਿਸਕ ਗਿਆ ਸੀ। ਉਸ ਦੇ ਸਮੁੰਦਰ ਵਿਚ ਬੇਕਾਬੂ ਹੋ ਕੇ ਵਹਿਣ ਦੀ ਜਾਣਕਾਰੀ ਮਿਲਣ ਦੇ ਬਾਅਦ ਬਚਾਅ ਕਾਰਜ ਲਈ ਹਵਾਈ ਫ਼ੌਜ ਦੇ ਜਹਾਜ਼ ਤੈਨਾਤ ਕੀਤੇ ਗਏ ਸਲ। ਜਹਾਜ਼ ਵਿਚ 273 ਜਣੇ ਸਵਾਰ ਸਨ।